ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸੁਝਾਅ ਅਤੇ ਸ਼ਿਕਾਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ: ਸਿਬਿਨ ਸੀ …