ਸਬ ਇੰਸਪੈਕਟਰ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ
ਸਬ ਇੰਸਪੈਕਟਰ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਚੰਡੀਗੜ੍ਹ 14 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…