ਅੱਖਾਂ ਦਾ ਫਰੀ ਮੈਡੀਕਲ ਕੈਂਪ 16 ਨਵੰਬਰ ਨੂੰ
ਚੰਡੀਗੜ੍ਹ 10 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਸਿਆਲਬਾ ਵਿਖੇ 16 ਨਵੰਬਰ ਨੂੰ ਅੱਖਾਂ ਦਾ ਫਰੀ ਚੈੱਕ ਅੱਪ ਕੈਂਪ ਲਗਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰੂ ਓਪਟੀਕਲ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸੁੱਖ ਸਾਗਰ ਨਰਸਿੰਗ ਹੋਮ ਮੁੱਲਾਂਪੁਰ ਗਰੀਬਦਾਸ ਦੀ ਟੀਮ ਵੱਲੋਂ ਅੱਖਾਂ ਦੇ…