ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਦਸੰਬਰ: ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ…