ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ)…