ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲਸ਼ਨ ਦੀਆਂ ਚੋਣਾਂ ਵਿੱਚ ਖਹਿਰਾ ਗਰੁੱਪ ਦੀ ਹੋਈ ਜਿੱਤ
ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲਸ਼ਨ ਦੀਆਂ ਚੋਣਾਂ ਵਿੱਚ ਖਹਿਰਾ ਗਰੁੱਪ ਦੀ ਹੋਈ ਜਿੱਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਦਸੰਬਰ: ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲਸ਼ਨ ਦੀਆਂ ਚੋਣਾਂ ਵਿੱਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਗਰੁੱਪ ਦੀ ਅੱਜ ਸ਼ਾਨਦਾਰ ਜਿੱਤ ਹੋਈ। ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਵੋਟਾਂ ਪਾੳਣ ਦਾ ਸਿਲਸਿਲਾ ਸ਼ੁਰੂ ਹੋਇਆ। ਮੁਲਾਜ਼ਮਾਂ…