ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੰਗਠਿਤ ਅਪਰਾਧਿਕ ਨੈਟਵਰਕ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ. ਦੇ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ…