“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖਮਾਣੋਂ ਦੀ ਰਹਿਣ ਵਾਲੀ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ‘ਚ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜਨਵਰੀ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.)…