ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ
ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ ਮੁੱਖ ਮੰਤਰੀ ਵੱਲੋਂ ਆਦੇਸ਼ ਜਾਰੀ, ਮੁੱਖ ਸਕੱਤਰ ਨੇ ਹਦਾਇਤਾਂ ਦੀ ਪਾਲਣਾ ਲਈ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ…