Breaking
www.sursaanjh.com > ਰਾਜ ਦਰਬਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ…

Read More

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ ਅਰਜ਼ੀ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਜਾਰੀ ਹੋਵੇਗਾ ਲਾਇਸੈਂਸ: ਹਰਦੀਪ ਸਿੰਘ ਮੁੰਡੀਆਂ ਸਮਾਂ-ਬੱਧ ਤਰੀਕੇ ਨਾਲ ਕੰਮ ਨਾ ਕਰਨ ‘ਤੇ ਹੋਵੇਗੀ ਅਨੁਸ਼ਾਸਨੀ ਕਾਰਵਾਈ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ (ਸੁੁੁਰ ਸਾਂਝ ਡਾਟ ਕਾਮ ਬਿਊਰੋ), 3…

Read More

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਵਿਭਾਗ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮਿਸ਼ਨ ਮੋਡ ਤਹਿਤ 2.53 ਲੱਖ ਤੋਂ ਵੱਧ ਪਸ਼ੂਧਨ ਦਾ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਟੀਕਾਕਰਨ ਹੜ੍ਹਾਂ ਦੌਰਾਨ ਪਸ਼ੂਪਾਲਕਾਂ ਨੂੰ ਮੈਸਟਾਇਟਸ ਟੈਸਟਿੰਗ ਕਿੱਟਾਂ, ਡੀਵੌਰਮਰ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ* ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ…

Read More

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ – ਪੰਜਾਬ ਦੀ ਬੇਟੀ ਹਰਮਨਪ੍ਰੀਤ ਕੌਰ ਨੇ ਧੀਆਂ ਦਾ ਮਾਣ ਵਧਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ…

Read More

ਮਿਆਰੀ ਸਿੱਖਿਆ ਨੂੰ ਵਧਾਉਣ ਲਈ ਸਾਇੰਸ ਸਿਟੀ ਵਿਖੇ ਸਿੱਖਿਆ ਮਾਹਿਰਾਂ ਦੀ ਮਿਲਣੀ ‘ਚ ਗੈਰ-ਰਸਮੀ ਸਿੱਖਿਆ ‘ਤੇ ਜ਼ੋਰ

ਮਿਆਰੀ ਸਿੱਖਿਆ ਨੂੰ ਵਧਾਉਣ ਲਈ ਸਾਇੰਸ ਸਿਟੀ ਵਿਖੇ  ਸਿੱਖਿਆ ਮਾਹਿਰਾਂ ਦੀ ਮੀਟਿੰਗ ਵਿਦਿਅਕ ਸੰਸਥਾਵਾਂ ਦੇ ਡਾਇਰੈਕਟਰਾਂ, ਜ਼ਿਲਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁੱਖੀਆਂ ਦੀ ਮਿਲਣੀ ‘ਚ ਗੈਰ-ਰਸਮੀ ਸਿੱਖਿਆ ‘ਤੇ ਜ਼ੋਰ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿੳੂਰੋ), 2 ਨਵੰਬਰ: ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਕਰਨ ਦੇ ਆਸ਼ੇ ਨਾਲ ਇਕ ਅਹਿਮ ਕਦਮ…

Read More

ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪਠਾਨਕੋਟ, ਜਲੰਧਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 20 ਨਵੰਬਰ ਤੱਕ ਜਾਰੀ ਰਹਿਣਗੇ ਲਾਈਟ ਐਂਡ ਸਾਊਂਡ ਸ਼ੋਅ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਦੋਵੇਂ ਮੁਲਜ਼ਮਾਂ ਨੂੰ ਪੰਜਾਬ ਵਿੱਚ ਵਿਰੋਧੀ ਗੈਂਗ ਦੇ ਮੈਂਬਰਾਂ ਦੀ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਚੰਡੀਗੜ੍ਹ/ਗੁਰਦਾਸਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

Read More

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਸੇਵਾਵਾਂ ਵਿੱਚ ਬੇਲੋੜੀ ਦੇਰੀ ਤੋਂ ਬਚਣ ਲਈ ਗਮਾਡਾ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਦੀ ਹਦਾਇਤ ਨਾਗਰਿਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ: ਮੁੰਡੀਆਂ ਚੰਡੀਗੜ੍ਹ/ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ…

Read More

ਭਗਵੰਤ ਮਾਨ ਸਰਕਾਰ ਆਪਣੇ ਰਾਜਨੀਤਿਕ ਲਾਭ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਵਰਤੋਂ ਕਰ ਰਹੀ ਹੈ – ਕੈਂਥ

ਭਗਵੰਤ ਮਾਨ ਸਰਕਾਰ ਨੂੰ ਪੁਲਿਸ ਡਾਇਰੈਕਟਰ ਜਨਰਲ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ, ਜਿਨ੍ਹਾਂ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਲਾਪਰਵਾਹੀ ਕੀਤੀ – ਕੈਂਥ ਪੁਲਿਸ ਡਾਇਰੈਕਟਰ ਜਨਰਲ ਅਤੇ ਸੀਨੀਅਰ ਸਿਵਲ ਪ੍ਰਸ਼ਾਸਨ ਅਧਿਕਾਰੀਆਂ ‘ਤੇ ਜੁਰਮਾਨੇ ਲਗਾਉਣ ਦਾ ਹੁਕਮ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ —ਕੈਂਥ ਚੰਡੀਗੜ੍ਹ (ਸੁਰ…

Read More

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਵੱਲੋਂ ਹੈੱਡਮਾਸਟਰਾਂ ਦੇ 5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

Read More