ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ 25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…