ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ ‘ਤੇ ਪੂਰੀ ਤਰ੍ਹਾਂ ਯਤਨਸ਼ੀਲ
ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ ‘ਤੇ ਪੂਰੀ ਤਰ੍ਹਾਂ ਯਤਨਸ਼ੀਲ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਨਵੰਬਰ: ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ…