5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਕਤੂਬਰ: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ…