ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ, ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ…