ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮੰਤਰੀ ਕਰਨਗੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਅਤੇ ਨੇਵਾ ਬਰੋਸ਼ਰ ਦਾ ਉਦਘਾਟਨ ਸੂਬੇ ਦੇ ਸਮੂਹ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ ਕਿਹਾ, ਨੈਸ਼ਨਲ ਈ-ਵਿਧਾਨ…