Breaking
www.sursaanjh.com > ਰਾਜ ਦਰਬਾਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਿਹਾ, ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ ਮਾਨ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ:…

Read Full News

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਹੰਭਲਾ ਮਾਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ…

Read Full News

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ  ਦਿੱਤਾ ਪੂਰਨ ਤੇ ਨਿਰਪੱਖ  ਸਹਿਯੋਗ ਦਾ ਭਰੋਸਾ 

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ  ਦਿੱਤਾ ਪੂਰਨ ਤੇ ਨਿਰਪੱਖ  ਸਹਿਯੋਗ ਦਾ ਭਰੋਸਾ  ਟੀਮ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ  ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ…

Read Full News

ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ…

Read Full News

ਮਾਨ ਸਰਕਾਰ ਨੇ ਪੰਜਾਬ ਦੇ ਪੇਂਡੂ ਸਿਹਤ ਢਾਂਚੇ ਨੂੰ ਆਈਸੀਯੂ ਵਿੱਚ ਪਾਇਆ: ਜੈਵੀਰ ਸ਼ੇਰਗਿੱਲ

ਮਾਨ ਸਰਕਾਰ ਨੇ ਪੰਜਾਬ ਦੇ ਪੇਂਡੂ ਸਿਹਤ ਢਾਂਚੇ ਨੂੰ ਆਈਸੀਯੂ ਵਿੱਚ ਪਾਇਆ: ਜੈਵੀਰ ਸ਼ੇਰਗਿੱਲ ਆਪ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਨੂੰ ਖੋਖਲਾ ਕਰ ਦਿੱਤਾ ਹੈ: ਭਾਜਪਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),18 ਅਕਤੂਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਸੂਬੇ ਵਿੱਚ ਸਿਹਤ ਖੇਤਰ ਅਤੇ ਖਾਸ ਕਰਕੇ ਪੇਂਡੂ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈਆਂ ਹਨ। ਇੱਥੇ ਜਾਰੀ ਬਿਆਨ ਵਿੱਚ ਸ਼ੇਰਗਿੱਲ ਨੇ ਸਿਹਤ ਖੇਤਰ ਵਿੱਚ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ’ਤੇ ਭਾਰੀ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਮੰਨੀਆਂ ਜਾਂਦੀਆਂ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਖਸਤਾ ਹੈ ਅਤੇ ਇਨ੍ਹਾਂ ਵਿੱਚ ਮੁੱਢਲੀਆਂ ਦਵਾਈਆਂ ਵੀ ਨਹੀਂ ਹਨ। ਇੱਥੋਂ…

Read Full News

ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ

ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਆਗਾਮੀ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਤ ਕਮਿਸ਼ਨਰ, ਕਰ, ਪੰਜਾਬ ਸ੍ਰੀ ਵਿਕਾਸ ਪ੍ਰਤਾਪ ਨੇ ਅੱਜ ਆਬਕਾਰੀ ਕਮਿਸ਼ਨਰ, ਪੰਜਾਬ, ਸ੍ਰੀ ਵਰੁਣ ਰੂਜ਼ਮ ਅਤੇ ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਨਫੋਰਸਮੈਂਟ ਗਤੀਵਿਧੀਆਂ ਨੂੰ…

Read Full News

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ  ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ – ਧੀਮਾਨ

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ  ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ – ਧੀਮਾਨ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ…

Read Full News

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ; ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ; ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ…

Read Full News

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ, ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ, ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਫੌਜ ਨੇ ਅੰਮ੍ਰਿਤਪਾਲ ਸਿੰਘ ਨੂੰ ‘ਗਾਰਡ ਆਫ ਆਨਰ’ ਨਾ ਦੇ ਕੇ ਪਹਿਲੇ ਸ਼ਹੀਦ ਅਗਨੀਵੀਰ ਦੇ ਦੇਸ਼ ਪ੍ਰਤੀ ਯੋਗਦਾਨ ਦਾ ਅਪਮਾਨ ਕੀਤਾ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਖੁਦਕੁਸ਼ੀ ਦੱਸਣਾ ਜ਼ਖਮਾਂ ਉਤੇ ਲੂਣ…

Read Full News

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ…

Read Full News