ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ
ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਔਰਤਾਂ ਦੀਆਂ ਸਕੀਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਅੰਤਰ ਵਿਭਾਗੀ ਕਨਵਰਜੈਂਸ ਦੁਆਰਾ ਔਰਤਾਂ ਦਾ ਸਸ਼ਕਤੀਕਰਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਜਿਕ ਨਿਆਂ, ਸਿਹਤ…