ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀਐਸਪੀਸੀ ਐਲ ਦੇ ਜੂਨੀਅਰ ਇੰਜੀਨੀਅਰ (ਜੇਈ) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼…