ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ ਤਾਂ ਸਾਡੇ ਪਾਸੇ ਹੜ੍ਹਾਂ ਦੇ ਹਾਲਾਤ ਨਾ ਬਣਦੇ: ਜੌੜਾਮਾਜਰਾ
ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ ਤਾਂ ਸਾਡੇ ਪਾਸੇ ਹੜ੍ਹਾਂ ਦੇ ਹਾਲਾਤ ਨਾ ਬਣਦੇ: ਜੌੜਾਮਾਜਰਾ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ/ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ…