ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤੀ
ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤੀ ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਸੁਝਾਅ ਲੈਣ ਵਾਲਾ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ ਚੰਡੀਗੜ੍ਹ, 8 ਜੁਲਾਈ: ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ…