ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ ‘ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ ਲਈ ਮਦਦਗ਼ਾਰ ਸਾਬਤ ਹੋਵੇਗੀਃ ਭਗਵੰਤ ਮਾਨ ਪੰਜਾਬ ਵੱਲੋਂ ਕੈਂਸਰ ਦੇ ਪ੍ਰਭਾਵਸ਼ਾਲੀ ਇਲਾਜ…