ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ
ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਚੰਡੀਗੜ੍ਹ 22 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਏ। ਅੱਜ ਪਹਿਲੇ ਗੇੜ ਵਿੱਚ 17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋਏ।…