ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਵਧੀਆ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਜ਼ੋਰ – ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ…