ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ…