ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਚਾਰ ਕਿਤਾਬਾਂ ਸੁੱਖੀ ਬਾਠ, ਸ ਪ ਸਿੰਘ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਣ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਚਾਰ ਕਿਤਾਬਾਂ ਸੁੱਖੀ ਬਾਠ, ਸ ਪ ਸਿੰਘ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਉਘੇ ਸਮਾਜ ਸੇਵੀ…