ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ…