ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਨਸੀਸੀ ਯੂਨਿਟ ਅਤੇ ਐਨਐਸਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਮਾਡਿੰਗ ਅਫ਼ਸਰ ਕੇ.ਐਸ. ਮਾਥੁਰ, 20 ਪੰਜਾਬ ਬਟਾਲੀਅਨ, ਬਠਿੰਡਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਉਹਨਾਂ…