ਮੁੱਖ ਮੰਤਰੀ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ 100 ਕਰੋੜ ਰੁਪਏ ਦੀ ਲਾਗਤ ਨਾਲ 50 ਏਕੜ ਰਕਬੇ ਵਿਚ ਬਣੇਗੀ ਡਿਜੀਟਲ ਜੇਲ੍ਹ ਜੇਲ੍ਹ ਵਿਭਾਗ ਵਿਚ ਨਵੇਂ ਭਰਤੀ ਕੀਤੇ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪੇ ਲੱਡਾ ਕੋਠੀ ਵਿਖੇ ਪੁਲਿਸ ਸਿਖਲਾਈ ਕੇਂਦਰ ਲਈ 8 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਸੂਬੇ ਵਿਚ ਔਰਤਾਂ ਲਈ…