ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪੰਜਾਬ ਐਗਰੋ ਨੂੰ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ…