Breaking
www.sursaanjh.com > ਰਾਜ ਦਰਬਾਰ

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ….

Read More

ਹਲਕੇ ਦੇ ਲੋਕਾਂ ਨਾਲ਼ ਮੋਢੇ ਨਾਲ਼ ਮੋਢਾ ਜੋੜ ਕੇ ਖੜ੍ਹਾਂਗਾ – ਰਣਜੀਤ ਸਿੰਘ ਗਿੱਲ

ਖਰੜ (ਸੁਰ ਸਾਂਝ ਬਿਊਰੋ), 29 ਜਨਵਰੀ: ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ  ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨਾਲ ਲੋਕ ਕਾਫ਼ਲਿਆਂ ਦੇ ਰੂਪ  ਵਿੱਚ ਜੁੜ ਰਹੇ ਹਨ। ਇਸੇ ਸੰਬੰਧ ਵਿੱਚ ਰਣਜੀਤ ਸਿੰਘ ਗਿੱਲ ਉਮੀਦਵਾਰ ਵਿਧਾਨ ਸਭਾ ਹਲਕਾ ਖਰੜ  ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਅੱਜ ਖਰੜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਵਾਰਡ ਨੰ 27…

Read More

ਆਪਣੇ ਕੀਤੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਅਨਮੋਲ ਗਗਨ ਮਾਨ

ਖਰੜ (ਸੁਰ ਸਾਂਝ ਬਿਊਰੋ), 28 ਜਨਵਰੀ: ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਹਲਕੇ ‘ਚ ਪੈਂਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਜਾਣੀਆਂ।ਦੋਧੀ ਯੂਨੀਅਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਲੋਕਾਂ ਵਿਚ ਅਨਮੋਲ ਗਗਨ ਮਾਨ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  ਇਸ ਮੌਕੇ ਮਾਨ…

Read More

ਅੱਜ ਬੁੱਕਲੈਟ ”ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ” ਰਿਲੀਜ਼ – ਸਚਿਨ ਪਾਇਲਟ

ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਫ਼ੌਜੀਆਂ ਦੇ ਨਾਂਅ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਜੋ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ।  ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ…

Read More

Navjot sidhu ਨੇ ਦਿੱਤੀ ਸਿੱਧੀ ਧਮਕੀ ! ਪੜ੍ਹੋ ਕੀ ਕਿਹਾ ?

ਅੰਮ੍ਰਿਤਸਰ 27 ਅਗਸਤ :- ਕਾਂਗਰਸ ‘ਚ ਕਾਟੋ ਕਲੇਸ਼ ਘਟਣ ਦੀ ਥਾਂ ਵਧਦਾ ਦਿਖਾਈ ਦੇ ਰਿਹਾ ਹੈ । ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਟ ਨਾਲ ਇੱਟ ਖੜਕਾਉਣ ਦੀ ਸਿੱਧੀ ਧਮਕੀ ਦਿੱਤੀ ਹੈ । ਸਿੱਧੂ ਨੇ ਹਾਈ ਕਮਾਂਡ ਤੋਂ ਫੈਸਲੇ ਲੈਣ ਦੀ ਖੁੱਲ੍ਹ ਮੰਗੀ ਹੈ ਅਤੇ ਕਿਹਾ ਹੈ ਖੁੱਲ੍ਹ ਨਾ ਮਿਲੀ ਤਾਂ ਇੱਟ…

Read More

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੀ 45ਵੀਂ ਬਰਸੀ ਮੌਕੇ ਯਾਦਗਾਰੀ ਸਮਾਰੋਹ – ਪ੍ਰਧਾਨਗੀ ਪ੍ਰੋਃ ਭੱਠਲ ਨੇ ਕੀਤੀ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੀ 45ਵੀਂ ਬਰਸੀ ਮੌਕੇ ਯਾਦਗਾਰੀ ਸਮਾਰੋਹ – ਪ੍ਰਧਾਨਗੀ ਪ੍ਰੋਃ ਭੱਠਲ ਨੇ ਕੀਤੀ <br> May 3, 2023 (ਸੁਰ-ਸਾਂਝ ਬਿਊਰੋ)<br> ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੀ 45ਵੀਂ ਬਰਸੀ ਮੌਕੇ ਯਾਦਗਾਰੀ ਸਮਾਰੋਹ – ਪ੍ਰਧਾਨਗੀ ਪ੍ਰੋਃ ਭੱਠਲ ਨੇ ਕੀਤੀ ਲੁਧਿਆਣਾ (ਸੁਰ ਸਾਂਝ…

Read More

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੀ 45ਵੀਂ ਬਰਸੀ ਮੌਕੇ ਯਾਦਗਾਰੀ ਸਮਾਰੋਹ – ਪ੍ਰਧਾਨਗੀ ਪ੍ਰੋਃ ਭੱਠਲ ਨੇ ਕੀਤੀ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੀ 45ਵੀਂ ਬਰਸੀ ਮੌਕੇ ਯਾਦਗਾਰੀ ਸਮਾਰੋਹ – ਪ੍ਰਧਾਨਗੀ ਪ੍ਰੋਃ ਭੱਠਲ ਨੇ ਕੀਤੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 03 ਮਈ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰੋ. ਮੋਹਨ ਸਿੰਘ ਜੀ ਦੀ 45ਵੀਂ ਬਰਸੀ ਮੌਕੇ ਯਾਦਗਾਰੀ ਸਮਾਰੋਹ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ…

Read More

ਬਦੇਸ਼ਾਂ ਵਿੱਚ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਸਾਹਿੱਤ ਤੇ ਸੱਭਿਆਚਾਰ ਨਾਲ ਜੋੜਨ ਲਈ ਪੰਜਾਬ ਵੱਸਦੇ ਲੇਖਕ ਸਹਿਯੋਗ ਦੇਣ – ਡਾ. ਦਲਬੀਰ ਸਿੰਘ ਕਥੂਰੀਆ

ਬਦੇਸ਼ਾਂ ਵਿੱਚ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਸਾਹਿੱਤ ਤੇ ਸੱਭਿਆਚਾਰ ਨਾਲ ਜੋੜਨ ਲਈ ਪੰਜਾਬ ਵੱਸਦੇ ਲੇਖਕ ਸਹਿਯੋਗ ਦੇਣ – ਡਾ. ਦਲਬੀਰ ਸਿੰਘ ਕਥੂਰੀਆ ਲੁਧਿਆਣਾ(ਸੁਰ ਸਾਂਝ ਡਾਟ ਕਾਮ ਬਿਊਰੋ), 3 ਮਈ: ਵਿਸ਼ਵ ਪੰਜਾਬੀ ਸਭਾ ਟੋਰੰਟੋ ਦੇ ਆਲਮੀ ਮੁਖੀ ਡਾਃ ਦਲਬੀਰ ਸਿੰਘ ਕਥੂਰੀਆ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਕੀਤੇ ਵਿਦਾਇਗੀ ਸਮਾਗਮ ਵਿੱਚ ਬੋਲਦਿਆਂ ਕਿਹਾ ਹੈ ਕਿ…

Read More

ਨਹੀਂ ਰਹੇ ਕੁੱਤਿਆਂ ਵਾਲ਼ੇ ਸਰਦਾਰ ਨਾਵਲ ਦੇ ਲੇਖਕ – ਨਾਵਲਕਾਰ ਬੂਟਾ ਸਿੰਘ ਸ਼ਾਦ

ਨਹੀਂ ਰਹੇ ਕੁੱਤਿਆਂ ਵਾਲ਼ੇ ਸਰਦਾਰ ਨਾਵਲ ਦੇ ਲੇਖਕ – ਨਾਵਲਕਾਰ ਬੂਟਾ ਸਿੰਘ ਸ਼ਾਦ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਈ: ਕੋਈ ਵਕਤ ਸੀ ਜਦੋਂ ਪੰਜਾਬੀ ਜ਼ੁਬਾਨ ਨਾਲ਼ ਮੋਹ ਰੱਖਣ ਵਾਲ਼ਾ ਹਰ ਬਹੁਤਾ ਪਾਠਕ ਵਰਗ ਨਾਵਲਕਾਰ ਬੂਟਾ ਸਿੰਘ ਸ਼ਾਦ ਦੇ ਨਾਮ ਤੋਂ ਭਲੀ-ਭਾਂਤ ਵਾਕਫ ਹੁੰਦਾ ਸੀ। ਪੰਜਾਬੀ ਦਾ ਇਹ ਨਾਵਲਕਾਰ ਤੇ ਫਿਲਮਕਾਰ ਅੱਜ ਇਸ ਫਾਨੀ…

Read More

ਸਰਕਾਰੀ ਦਫਤਰਾਂ ਦੇ ਤਬਦੀਲ ਕੀਤੇ ਸਮੇਂ ਕਾਰਨ ਵਿਅਸਤ ਏਅਰਪੋਰਟ ਰੋਡ ਮੋਹਾਲੀ ‘ਤੇ ਆਵਾਜਾਈ ਹੋਈ ਸੁਖਾਲੀ

ਸਰਕਾਰੀ ਦਫਤਰਾਂ ਦੇ ਤਬਦੀਲ ਕੀਤੇ ਸਮੇਂ ਕਾਰਨ ਵਿਅਸਤ ਏਅਰਪੋਰਟ ਰੋਡ ਮੋਹਾਲੀ ‘ਤੇ ਆਵਾਜਾਈ ਹੋਈ ਸੁਖਾਲੀ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਬਦਲੇ ਗਏ ਦਫਤਰੀ ਸਮੇਂ ਦੇ ਪ੍ਰਭਾਵ ਦਾ ਵਿਸ਼ਲੇਸ਼ਣ ਕਰਨ ਲਈ ਕੀਤਾ ਅਧਿਐਨ ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਨੂੰ ਨਾਗਰਿਕ ਕੇਂਦਰਿਤ ਅਤੇ ਵਾਤਾਵਰਣ ਪੱਖੀ ਦੱਸਿਆ ਚੰਡੀਗੜ (ਸੁਰ…

Read More