ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 11147 ਐਫਆਈਆਰਜ਼ ਦਰਜ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਗਿਆਰਾਂ ਮਹੀਨੇ: ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 11147 ਐਫਆਈਆਰਜ਼ ਦਰਜ ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ…