Breaking
www.sursaanjh.com > ਰਾਜ ਦਰਬਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ…

Read More

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ…

Read More

फाल्कन-व्यू, सेक्टर 66-ए, मोहाली में भगवान श्रीकृष्ण के जन्म का उत्सव भागवत कथा के हिस्से के रूप में मनाया गया

Mohali (sursaanjh.com bureau), 18 September: फाल्कन-व्यू, सेक्टर 66-ए, मोहाली में भगवान श्रीकृष्ण के जन्म का उत्सव भागवत कथा के हिस्से के रूप में मनाया गया। भागवत गीता की कथा शाम 4 बजे शुरू हुई, जहां कथावाचक पंडित मुकेश कुमार भारद्वाज जी ने बड़े उत्साह से कथा सुनाई और भगवान श्रीकृष्ण के जन्म के बारे में…

Read More

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ…

Read More

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23340 ਵਿਅਕਤੀ ਸੁਰੱਖਿਅਤ ਕੱਢੇ ਗਏ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 38 ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹਾਲਾਤ ਸੁਧਰਨ ਨਾਲ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ 41 ਤੋਂ ਘਟਾ ਕੇ 38…

Read More

ਪੀ.ਐਚ.ਸੀ. ਬੂਥਗੜ੍ਹ ਵਿਖੇ ਤੰਬਾਕੂ ਕੰਟਰੋਲ ਸਬੰਧੀ ਲੱਗੀ ਵਰਕਸ਼ਾਪ

ਕੋਟਪਾ ਦੇ ਤਕਨੀਕੀ ਤੇ ਕਾਨੂੰਨੀ ਪੱਖਾਂ ਬਾਰੇ ਹੋਈਆਂ ਵਿਚਾਰਾਂ ਚੰਗੀਗੜ੍ਹ  16 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਤੰਬਾਕੂ ਕੰਟਰੋਲ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੈਲਥ ਸੁਪਰਵਾਇਜ਼ਰਾਂ ਨੇ ਹਿੱਸਾ ਲਿਆ। ਸਿਹਤ ਵਿਭਾਗ…

Read More

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾ Punjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ…

Read More

ਹਰ ਸ਼ੁਕਰਵਾਰ ਡੈਂਗੂ ਤੇ ਵਾਰ ਜਾਗਰੂਕਤਾ ਮੁਹਿੰਮ ਜਾਰੀ

ਚੰਡੀਗੜ੍ਹ 12 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ, ਡਾ ਅਨਾਮਿਕਾ ਸੋਨੀ, ਜ਼ਿਲਾ ਐਪੀਡੀਮੋਲੋਜਿਸਟ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ…

Read More

ਐਡਾ ਬਿੱਲ ਆ ਗਿਆ, ਦਿਲ ਘਬਰਾ ਗਿਆ

ਚੰਡੀਗੜ੍ਹ 12 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਘਰੇਲੂ ਬਿਜਲੀ ਸਪਲਾਈ ਦੇ ਬਿੱਲ ਹਜ਼ਾਰਾਂ ਰੁਪਏ ਦੇ ਆਉਣ ਕਾਰਨ ਲੋਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਨਾਰਾਜ਼ਗੀ ਪਾਈ ਜਾ ਰਹੀ ਹੈ। ਮੁੱਲਾਂਪੁਰ ਤੇ ਮਾਜਰਾ ਸਥਿਤ ਪਾਵਰ ਕਾਮ ਦੇ ਉਪ ਮੰਡਲਾਂ ਤੋਂ ਆਏ ਕਰਮਚਾਰੀ ਲੋਕਾਂ ਦੇ ਘਰ ਘਰ ਜਾ ਕੇ ਉਨ੍ਹਾਂ ਦੇ…

Read More

Science City organized a seminar on the Role of Artificial Intelligence in Journalism

Transforming Science Reporting through AI Kapurthala (sursaanjh.com bureau), 12 September: Pushpa Gujral Science City organized a seminar on the “Role of Artificial Intelligence in Journalism” aimed at enhancing the skills of budding journalists in the field of science communication. More than 150  young journalists, students and faculty members from various Journalism and Mass Communication departments across Punjab…

Read More