Breaking
www.sursaanjh.com > ਰਾਜ ਦਰਬਾਰ

ਮੁੱਖ ਮੰਤਰੀ ਵੱਲੋਂ ਸੂਬੇ ਦੀ ਜੇਲ ਪ੍ਰਣਾਲੀ ਨੂੰ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਬਣਾਉਣ ਦੀ ਲੋੜ ’ਤੇ ਜ਼ੋਰ

ਕੈਦੀਆਂ ਦੇ ਆਚਰਨ ਵਿੱਚ ਸੁਧਾਰ ਲਈ ਸੁਧਾਰਾਤਮਕ ਕਦਮ ਚੁੱਕਣ ਲਈ ਕਿਹਾ ਲੋੜੀਂਦੀ ਮਾਨਵੀ ਸ਼ਕਤੀ, ਆਈ.ਟੀ. ਅਧਾਰਤ ਨਵੀਨਤਮ ਤਕਨਾਲੋਜੀ ਅਤੇ ਢੁੱਕਵੇਂ ਫੰਡਾਂ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਚੰਡੀਗੜ (ਸੁਰ ਸਾਂਝ ਬਿਊਰੋ), 30 ਮਾਰਚ: ਜੇਲ ਪ੍ਰਸ਼ਾਸਨ ਵਿੱਚ ਵਿਆਪਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜੇਲ ਵਿਭਾਗ ਦੇ…

Read More

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਚੰਡੀਗੜ (ਸੁਰ ਸਾਂਝ ਬਿਊਰੋ), 30 ਮਾਰਚ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੇ ਦਖਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ…

Read More

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰ ਜ਼ਿਲ੍ਹੇ ਵਿੱਚ ਬਣਾਏ ਜਾਣਗੇ ਅੰਬੇਡਕਰ ਭਵਨ  ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਾਰਚ: `ਆਪ` ਸਰਕਾਰ ਵੱਲੋਂ ਦਿੱਤੇ ਗਏ ਭਰੋਸੇ `ਤੇ ਖ਼ਰਾ ਉਤਰਦਿਆਂ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ…

Read More

ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਾਰੰਟੀ

ਉਚੇਰੀ ਸਿੱਖਿਆ ਦੀ ਵੱਕਾਰੀ ਸੰਸਥਾ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਫਿਲਮ ਤੇ ਟੀ.ਵੀ. ਖੇਤਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ…

Read More

ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਅਪੀਲ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਫ਼ਰਵਰੀ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ…

Read More

ਮੁੱਖ ਸਕੱਤਰ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 26 ਫਰਵਰੀ ਯੂਕਰੇਨ ਵਿੱਚ ਜੰਗ ਕਾਰਨ ਸੰਕਟ ਵਿੱਚ ਘਿਰੇ ਦੁਖੀ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਨੇ ਸ਼ਨਿੱਚਰਵਾਰ ਨੂੰ ਇਥੇ ਉੱਚ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਿਤ 24×7 ਕੰਟਰੋਲ ਰੂਮ ਨੰਬਰਾਂ ‘ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ…

Read More

10 ਮਾਰਚ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਸਬੰਧੀ ਦਿੱਤੀ ਗਈ ਟ੍ਰੇਨਿੰਗ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 26 ਫ਼ਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਈਸ਼ਾ ਕਾਲੀਆ ਵਲੋਂ ਅੱਜ ਸਟਰਾਂਗ ਰੂਮਜ਼ ਜਿੱਥੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਨੂੰ ਰੱਖਿਆ ਗਿਆ ਹੈ, ਦੀ ਸੁਰੱਖਿਆ ਸਬੰਧੀ ਰਿਟਰਨਿੰਗ ਅਫਸਰਾਂ ਤੋਂ ਜਾਣਕਾਰੀ ਲਈ ਗਈ । ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਫਰਵਰੀ…

Read More

ਭ੍ਰਿਸ਼ਟਾਚਾਰ ਵਿਰੁੱਧ ਆਵਾਜ ਚੁਕੇਗੀ ਨੰਬਰਦਾਰ ਐਸੋਸੀਏਸ਼ਨ – ਰਾਜ ਕੁਮਾਰ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 24 ਫਰਵਰੀ: ਬੇਰੋਜ਼ਗਾਰੀ, ਅਨਪੜ੍ਹਤਾ ਅਤੇ ਬਿਮਾਰ ਸਿਹਤ ਸਿਸਟਮ ਨੇ ਜਿਥੇ ਪੰਜਾਬ ਨੂੰ ਕੰਗਾਲੀ ਵੱਲ ਤੋਰਿਆ ਹੈ, ਉਥੇ ਹੀ ਭ੍ਰਿਸ਼ਟਾਚਾਰ ਵੀ ਘਾਤਕ ਬਿਮਾਰੀ ਤੋਂ ਘੱਟ ਨਹੀਂ ਹੈ। ਮੰਨਿਆ ਕਿ ਪ੍ਰਾਈਵੇਟ ਅਦਾਰਿਆ ‘ਚ ਸ਼ੋਸ਼ਣ ਹੁੰਦਾ ਹੈ, ਪਰ ਸਰਕਾਰੀ ਦਫਤਰਾਂ ‘ਚ ਸਰਕਾਰੀ ਬਾਬੂ ਮੋਟੀਆਂ ਤਨਖਾਹਾਂ ਸਮੇਤ ਰਿਸ਼ਵਤ ਤੋਂ ਬਿਨਾ ਕੰਮ ਕਰਨ ਨੂੰ ਤਿਆਰ…

Read More

ਅਕਾਲੀ ਉਮੀਦਵਾਰ ਗਿੱਲ ਨੇ ਵਰਕਰਾਂ ਸਮੇਤ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 21 ਫ਼ਰਵਰੀ: ਵਿਧਾਨ ਸਭਾ ਹਲਕਾ ਖਰੜ ਤੋਂ ਬਸਪਾ-ਅਕਾਲੀ ਦਲ ਦੇ  ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਅੱਜ ਹਲਕਾ ਖਰੜ  ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਅਕਾਲੀ ਦਲ ਅਤੇ ਬਸਪਾ ਪਾਰਟੀ ਦੀਆਂ ਟੀਮਾਂ ਵੱਲੋਂ ਕੀਤੇ ਗਏ ਚੋਣ ਪ੍ਰਚਾਰ…

Read More

ਵੋਟਰਾਂ ਨੇ ਉਮੀਦਵਾਰਾਂ ਦੀ ਕਿਸਮਤ ਕੀਤੀ ਡੱਬਿਆਂ ਵਿੱਚ ਬੰਦ

ਖਰੜ (ਸੁਰ ਸਾਂਝ ਬਿਊਰੋ), 21 ਫ਼ਰਵਰੀ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਅਮਲ, ਛੁੱਟ-ਪੁੱਟ ਘਟਨਾਵਾਂ ਸਮੇਤ, ਅਮਨ ਅਮਾਨ ਨਾਲ਼ ਸਿਰੇ ਚੜ੍ਹ ਗਿਆ ਹੈ। ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦੇ ਲੋਕਾਂ ਵਿੱਚ ਵੋਟਾਂ ਪਾਉਣ ਲਈ ਜ਼ਿਆਦਾ ਉਤਸ਼ਾਹ ਵੇਖਿਆ ਗਿਆ। ਕੁਝ ਥਾਵਾਂ ਤੇ ਈਵੀਐਮਜ਼ ਵਿੱਚ ਨੁਕਸ ਪੈਣ ਦੀਆਂ ਰਿਪੋਰਟਾਂ ਵੀ ਮਿਲ਼ਦੀਆਂ ਰਹੀਆਂ ਤੇ ਕਈ ਥਾਵਾਂ ਤੇ ਹਿੰਸਕ ਘਟਨਾਵਾਂ…

Read More