Breaking
www.sursaanjh.com > ਰਾਜ ਦਰਬਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਬਲਾਸਟ ਮਾਮਲੇ ਦੀ ਗੁੱਥੀ ਸੁਲਝਾਈ ; ਦੋ ਸਾਜਿਸ਼ਘਾੜਿਆਂ ਸਮੇਤ ਪੰਜ ਦੋਸ਼ੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਬਲਾਸਟ ਮਾਮਲੇ ਦੀ ਗੁੱਥੀ ਸੁਲਝਾਈ ; ਦੋ ਸਾਜਿਸ਼ਘਾੜਿਆਂ ਸਮੇਤ ਪੰਜ ਦੋਸ਼ੀ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਬਾਕੀ ਤਿੰਨ ਗ੍ਰਿਫਤਾਰ ਵਿਅਕਤੀਆਂ ਵੱਲੋਂ ਦੋਵੇਂ ਸਾਜਿਸ਼ਘਾੜਿਆਂ ਨੂੰ ਸਪਲਾਈ ਕੀਤੀ ਗਈ ਸੀ ਵਿਸਫੋਟਕ ਸਮੱਗਰੀ: ਡੀ.ਜੀ.ਪੀ. ਪੰਜਾਬ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ…

Read Full News

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ

ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ ਚੰਡੀਗੜ੍ਹ/ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ…

Read Full News

ਡਿਊਟੀ ਨਿਭਾਉਣ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ. ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ ਡਿਊਟੀ ਨਿਭਾਉਣ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ…

Read Full News

ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ

ਅੰਤਰਰਾਸ਼ਟਰੀ ਨਰਸ ਦਿਵਸ: ਸਿਹਤ ਮੰਤਰੀ ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ, ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ…

Read Full News

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ…

Read Full News

ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 24 ਮਈ 07 ਜੂਨ ਨੂੰ ਹੋਵੇਗੀ ਲਿਖਤੀ ਪ੍ਰੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ…

Read Full News

ਤੀਜੇ ਸਮੂਹ ਦੇ ਬਜ਼ੁਰਗ ਨੇ ਆਪਣੀਆਂ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ

15 ਮਈ ਤੋਂ ਸੀਨੀਅਰਜ਼ ਫੈਲੋਸ਼ਿਪ ਪ੍ਰੋਗਰਾਮ ਲਈ ‘ਗ੍ਰੇ ਸ਼ੇਡਜ਼’ ਦਾ ਚੌਥਾ ਐਡੀਸ਼ਨ ਤੀਜੇ ਸਮੂਹ ਦੇ ਬਜ਼ੁਰਗ ਨੇ ਆਪਣੀਆਂ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 11 ਮਈ ਗ੍ਰੇਅ ਸ਼ੇਡਜ਼ ਫੈਲੋਸ਼ਿਪ ਦੇ ਚੌਥੇ ਐਡੀਸ਼ਨ ਦੇ ਵੇਰਵਿਆਂ ਦੀ ਘੋਸ਼ਣਾ ਕਰਨ ਲਈ ਇੱਕ ਗੈਰ-ਲਾਭਕਾਰੀ ਸਟਾਰਟ-ਅੱਪ, ਸੀਨੀਅਰ ਸਿਟੀਜ਼ਨਜ਼ ਲਈ ਗ੍ਰੇਅ ਸ਼ੇਡਜ਼ ਦੇ ਸੰਸਥਾਪਕ ਇੰਦਰਪ੍ਰੀਤ ਸਿੰਘ…

Read Full News

ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ

ਨੈੱਟ ਜ਼ੀਰੋ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਦੀ ਸ਼ੁਰੂਆਤ ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ ਵਧੀਕ ਮੁੱਖ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਏ. ਵੇਣੂ ਪ੍ਰਸਾਦ ਨੇ ਸਾਰੇ ਵਿਭਾਗਾਂ ਨੂੰ ਦਫ਼ਤਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਲਈ ਅੱਗੇ ਆਉਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ…

Read Full News

ਖਿਜਰਾਬਾਦ ਵਿਖੇ ਤਰਲ ਵੇਸਟ ਮੈਨੇਜਮੈਂਟ ਸਕੀਮ ਦਾ ਉਦਘਾਟਨ

ਖਿਜਰਾਬਾਦ ਵਿਖੇ ਤਰਲ ਵੇਸਟ ਮੈਨੇਜਮੈਂਟ ਸਕੀਮ ਦਾ ਉਦਘਾਟਨ ਚੰਡੀਗੜ੍ਹ  10 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਖਿਜ਼ਰਾਬਾਦ ਵਿਖੇ ਸਫਾਈ ਅਭਿਆਨ ਤਹਿਤ ਪਿੰਡ ਦੇ ਕੂੜੇ ਅਤੇ ਕਰਕਟ ਦੀ ਖਾਦ ਬਣਾਉਣ ਲਈ 14 ਲੱਖ ਰੁਪਏ ਦੀ ਲਾਗਤ ਨਾਲ ਤਰਲ ਵੇਸਟ ਮੈਨੇਜਮੈਂਟ ਸਕੀਮ ਅਧੀਨ ਕੰਮ ਦੀ ਸੁਰੂਆਤ ਕੀਤੀ…

Read Full News