Breaking
www.sursaanjh.com > ਰਾਜ ਦਰਬਾਰ

ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ

ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ ਚੰਡੀਗੜ੍ਹ(ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ…

Read Full News

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ…

Read Full News

ਮੁੰਧੋਂ ਸੰਗਤੀਆਂ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ

ਮੁੰਧੋਂ ਸੰਗਤੀਆਂ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ ਚੰਡੀਗੜ੍ਹ 8 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖਰੇਖ ਹੇਠ ਹੋਏ ਇਸ ਸਮਾਗਮ ਦੌਰਾਨ ਅੱਠਵੀਂ ਜਮਾਤ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ…

Read Full News

ਤੀਬਰ ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ: ਡਾ. ਬਲਬੀਰ ਸਿੰਘ

ਪੰਜਾਬ ਸਿਹਤ ਵਿਭਾਗ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਸਿਹਤ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ ਤੀਬਰ ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ: ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਮੌਸਮ…

Read Full News

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਵਾਤਾਵਰਨ ਨਾਲ ਸਬੰਧਤ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵਿਉਂਤਬੰਦੀ…

Read Full News

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 08 ਮਈ: ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ…

Read Full News

ਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ

ਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ ‘ਚ ਕੀਤੀ ਸ਼ਮੂਲੀਅਤ ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ ‘ਤੇ ਪਹਿਰਾ ਦੇਣ ਦੀ ਲੋੜ ‘ਤੇ ਜ਼ੋਰ ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਨਾਲ ਵੋਟਾਂ ਪਾਉਣ ਲਈ ਧੰਨਵਾਦ-ਸੂਬੇ ਵਿੱਚ ਸ਼ਾਮ 5 ਵਜੇ ਤੱਕ ਦਰਜ ਕੀਤੀ ਗਈ 63.44 ਫੀਸਦ ਵੋਟਿੰਗ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 20 ਫਰਵਰੀ; ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ…

Read Full News

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਚੱਲਿਆ ਰਚਨਾਵਾਂ ਦਾ ਦੌਰ – ਗੁਰਦਰਸ਼ਨ ਸਿੰਘ ਮਾਵੀ

ਐਸ.ਏ.ਐਸ ਨਗਰ (ਸੁਰ ਸਾਂਝ ਬਿਊਰੋ), 31 ਜਨਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਸੇਵਾ ਮੁਕਤ ਜੱਜ ਜੇ,ਐਸ, ਖੁਸ਼ਦਿਲ, ਸਮਾਜ ਸੇਵੀ ਵਿਜੈ ਕਪੂਰ, ਡਾ: ਅਵਤਾਰ ਸਿੰਘ ਪਤੰਗ ਅਤੇ ਕੇਂਦਰ ਦੇ ਪ੍ਰਧਾਨ ਸੇਵੀ ਰਾਇਤ ਸੁਸ਼ੋਭਿਤ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮਲਕੀਤ ਨਾਗਰਾ ਵਲੋਂ ਧਾਰਮਿਕ ਗੀਤ ਗਾਉਣ ਨਾਲ ਹੋਈ ।…

Read Full News

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ….

Read Full News