Breaking
www.sursaanjh.com > ਰਾਜ ਦਰਬਾਰ

ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਕਿਰਪਾ ਸ਼ੰਕਰ ਸਰੋਜ ਹੋਏ ਸੇਵਾ ਮੁਕਤ

ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਕਿਰਪਾ ਸ਼ੰਕਰ ਸਰੋਜ ਹੋਏ ਸੇਵਾ ਮੁਕਤ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਵਿਦਾਇਗੀ ਪਾਰਟੀ ਸਮੇਂ ਕੀਤਾ ਗਿਆ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਕਿਰਪਾ ਸ਼ੰਕਰ ਸਰੋਜ (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ…

Read Full News

ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2, ਐਲ-3 ਕੰਪਨੀਆਂ ਅਤੇ ਪੀ.ਐਸ.ਯੂਜ਼. ਨੂੰ ਪੇਸ਼ਕਸ਼ ਪੱਤਰ ਦਿੱਤੇ ਲੋਕ ਡਿਜੀਲਾਕਰ ਡਾਊਨਲੋਡ ਕਰ ਸਕਦੇ ਹਨ; ਪੁਲਿਸ ਨੂੰ ਡਿਜੀਲਾਕਰ ਤੋਂ ਡਾਊਨਲੋਡ ਲਾਇਸੈਂਸਾਂ ਅਤੇ ਆਰ.ਸੀਜ਼. ਵਾਲੇ ਰਾਹਗੀਰਾਂ ਦੇ ਚਲਾਨ ਨਾ…

Read Full News

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ…

Read Full News

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ   ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29…

Read Full News

ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ…

Read Full News

ਕੀ ਹੋਇਆ ਸਰਕਾਰ ਹੀ ਬਦਲੀ ਹੈ, ਅਫ਼ਸਰ ਤਾਂ ਉਹੀ ਹਨ

ਕੀ ਹੋਇਆ ਸਰਕਾਰ ਹੀ ਬਦਲੀ ਹੈ, ਅਫ਼ਸਰ ਤਾਂ ਉਹੀ ਹਨ ਚੰਡੀਗੜ੍ਹ 30 ਨਵੰਬਰ (ਸਿੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਪੁਰਾਣੀਆਂ ਸਿਆਸੀ ਪਾਰਟੀਆਂ ਤੋਂ ਅੱਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿਤਾਇਆ ਹੈ ਤੇ ਪੰਜਾਬ ਚ ਬਦਲਾਅ ਦਾ ਲਾਟੂ ਜਗਦੇ ਦੇਖਣਾ ਚਾਹੁੰਦੇ ਹਨ। ਮੰਨਿਆ ਸਰਕਾਰ ਬਦਲ ਗਈ ਹੈ, ਪਰ ਅਫ਼ਸਰ ਤਾਂ ਉਹੀ ਪੁਰਾਣੇ…

Read Full News

ਵਿਜੀਲੈਂਸ ਬਿਊਰੋ ਨੇ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਬਿਊਰੋ), 26 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ…

Read Full News

ਲੋਕਾਂ ਨੂੰ ਦਿੱਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ

ਲੋਕਾਂ ਨੂੰ ਦਿੱਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ ਇਸ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਮੁੱਖ ਮੰਤਰੀ ਸਾਲ 2015 ਤੋਂ ਬੰਦ ਪਈ ਝਾਰਖੰਡ ਦੀ ਪਛਵਾੜਾ ਖਾਣ ਤੋਂ…

Read Full News

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਜਾਰੀ, ਹੋਰ ਨੌਜਵਾਨਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰਨ ਦਾ ਐਲਾਨ ਚੰਡੀਗੜ੍ਹ(ਸੁਰ…

Read Full News