Breaking
www.sursaanjh.com > ਰਾਜ ਦਰਬਾਰ

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਪੱਤਰ • ਪੇਡਾ ਨਾਲ ਤਾਲਮੇਲ ਕਰਨ ਵਾਸਤੇ ਵਿਭਾਗਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਬਿਊਰੋ), 25 ਨਵੰਬਰ: ਸੂਬੇ ਵਿੱਚ ਸਾਫ਼-ਸੁਥਰੀ…

Read Full News

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਸਾਇੰਸ ਸਿਟੀ ਲਈ ਇੱਕ ਬਦਲਵਾਂ ਕੋਰੀਡੋਰ ਵਿਕਸਤ ਕਰਨ ਦੀ ਵੀ ਕੀਤੀ ਵਕਾਲਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ…

Read Full News

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ -: ਹਰਜੋਤ ਸਿੰਘ ਬੈਂਸ ਚੰਡੀਗੜ , 23 ਨਵੰਬਰ (ਸੁਰ ਸਾਂਝ ਬਿਊਰੋ ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ…

Read Full News

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ ਮੁੱਖ ਸਕੱਤਰ ਵੱਲੋਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਨਵੰਬਰ ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…

Read Full News

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ ਸੜਕਾਂ ਨੂੰ ਨਾਪਣ ਲਈ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦੀ ਮੁਰੰਮਤ ਵਿਚ ਪਾਰਦਰਸ਼ਤਾ ਅਵੇਗੀ ਤੇ ਸਰਕਾਰ ਦਾ ਖਰਚ ਘਟੇਗਾ: ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਨਵੰਬਰ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ…

Read Full News

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

  ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ 21 ਨਵੰਬਰ (ਅਵਤਾਰ ਨਗਲੀਆਂ ) ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਾਓਂ ਵਿਖੇ ਬਣ ਰਹੇ ਕਮਿਊਨਿਟੀ ਸੈਂਟਰ ਦਾ ਕੰਮ ਰੋਕੇ ਜਾਣ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਜਨਤਕ…

Read Full News

ਮੁੱਖ ਸਕੱਤਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ -2023 ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਸੰਪੂਰਨ ਸਹਿਯੋਗ ‘ਤੇ ਦਿੱਤਾ ਜ਼ੋਰ

ਮੁੱਖ ਸਕੱਤਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ -2023 ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਸੰਪੂਰਨ ਸਹਿਯੋਗ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਬਿਊਰੋ), 21 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੌਜੂਦਾ ਸਮੇਂ ਇੱਕ ਵਿਆਪਕ ਨਿਵੇਸ਼ ਪ੍ਰੋਤਸਾਹਨ ਆਊਟਰੀਚ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਭਾਰਤ ਅਤੇ ਦੁਨੀਆ…

Read Full News

ਨੈਸ਼ਨਲ ਹਾਈਵੇਅ-205ਕੇ ਦੇ ਰੂਪਨਗਰ-ਲੁਧਿਆਣਾ ਤੋਂ ਖਰੜ ਨੂੰ ਜੋੜਣ ਵਾਲੇ ਹਿੱਸੇ ਲਈ ਮੁਆਵਜ਼ੇ ਦੀ ਵੰਡ ਅਤੇ ਜ਼ਮੀਨ ਦੇ ਕਬਜ਼ੇ ਲਈ ਰਾਹ ਪੱਧਰਾ

ਨੈਸ਼ਨਲ ਹਾਈਵੇਅ-205ਕੇ ਦੇ ਰੂਪਨਗਰ-ਲੁਧਿਆਣਾ ਤੋਂ ਖਰੜ ਨੂੰ ਜੋੜਣ ਵਾਲੇ ਹਿੱਸੇ ਲਈ ਮੁਆਵਜ਼ੇ ਦੀ ਵੰਡ ਅਤੇ ਜ਼ਮੀਨ ਦੇ ਕਬਜ਼ੇ ਲਈ ਰਾਹ ਪੱਧਰਾ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਐਨ.ਐਚ.ਏ.ਆਈ. ਨੂੰ ਕਬਜ਼ਾ ਸੌਂਪਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 21 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਠੋਸ ਯਤਨਾਂ ਨਾਲ, ਸੂਬਾ ਸਰਕਾਰ ਨੂੰ ਐਨ.ਐਚ-205ਕੇ ਦੇ…

Read Full News

ਪਰਦੀਪ ਸਿੰਘ ਦੀ ਟਾਰਗੈਟ ਕਿਲਿੰਗ ਦਾ ਮਾਮਲਾ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਜੈਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ ; ਦੋ ਪਿਸਤੌਲਾਂ ਬਰਾਮਦ

ਪਰਦੀਪ ਸਿੰਘ ਦੀ ਟਾਰਗੈਟ ਕਿਲਿੰਗ ਦਾ ਮਾਮਲਾ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਜੈਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ ; ਦੋ ਪਿਸਤੌਲਾਂ  ਬਰਾਮਦ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਤਹਿਤ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਿਸ ਦੀ…

Read Full News

ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਉ: ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਕਿਸਾਨਾਂ ਨੂੰ ਅਪੀਲ

ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਉ: ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਕਿਸਾਨਾਂ ਨੂੰ ਅਪੀਲ ਕਿਹਾ, ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 20 ਨਵੰਬਰ: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ…

Read Full News