Breaking
www.sursaanjh.com > ਰਾਜ ਦਰਬਾਰ

ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ

ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ – ਪਰਾਲੀ ਨੂੰ ਅੱਗ ਨਾ ਲਾਉਣ ਲਈ ਨੰਬਰਦਾਰ ਕਿਸਾਨਾਂ ਨੂੰ ਕਰਨਗੇ ਜਾਗਰੂਕ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ…

Read Full News

ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ, ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ

ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ, ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਦਾ ਅਹਿਦ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ ਚੰਡੀਗੜ੍ਹ, 31 ਅਕਤੂਬਰ: ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ…

Read Full News

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਉਦੇਸ਼ ਸੂਬੇ ‘ਚੋਂ ਗੈਂਗਸਟਰਾਂ ਖ਼ਾਤਮਾ ਕਰਨਾ ਡੀ.ਜੀ.ਪੀ. ਗੌਰਵ ਯਾਦਵ ਨੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ 16-ਮੈਂਬਰੀ ਏ.ਜੀ.ਟੀ.ਐਫ. ਟੀਮ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ…

Read Full News

ਰਾਜ ਪੱਧਰੀ ਵਿਗਿਆਨ ਮੇਲਾ 2 ਨਵੰਬਰ ਤੋਂ – ਕੈਬਿਨੇਟ ਮੰਤਰੀ ਮੀਤ ਹੇਅਰ ਕਰਨਗੇ ਉਦਘਾਟਨ

ਰਾਜ ਪੱਧਰੀ ਵਿਗਿਆਨ ਮੇਲਾ 2 ਨਵੰਬਰ ਤੋਂ – ਕੈਬਿਨੇਟ ਮੰਤਰੀ ਮੀਤ ਹੇਅਰ ਕਰਨਗੇ ਉਦਘਾਟਨ ਖਰੜ/ਮੋਹਾਲੀ (ਸੁਰ ਸਾਂਝ ਬਿਊਰੋ) 29 ਅਕਤੂਬਰ: ਪੰਜਾਬ ਰਾਜ ਵਿਗਿਆਨ ਅਤੇ ਤਕਨਾਲੌਜੀ ਪ੍ਰੀਸ਼ਦ, ਚੰਡੀਗੜ੍ਹ ਆਉਂਦੇ 2 ਤੋਂ 4 ਨਵੰਬਰ ਤੱਕ ਇੱਕ ਰਾਜ ਪੱਧਰੀ ਵਿਗਿਆਨ ਜਾਗਰੂਕਤਾ ਮੇਲਾ ਆਯੋਜਿਤ ਕਰ ਰਹੀ ਹੈ। ਇਸ ਵਿਗਿਆਨ ਮੇਲੇ ਵਿੱਚ ਵਿਗਿਆਨ ਅਤੇ ਗਣਿਤ ਦੀਆਂ ਕਈ ਗਤੀਵਿਧੀਆਂ ਨੂੰ ਦਿਲਚਸਪ ਤਰੀਕਿਆਂ ਨਾਲ…

Read Full News

ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ

ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਅਕਤੂਬਰ ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ…

Read Full News

ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ ਪਲਾਸਟਿਕ ਦੀ ਵਰਤੋਂ ਕਰਨ ਨਾਲ ਸੜਕਾਂ ਦੇ ਨਿਰਮਾਣ ਉਤੇ ਲਾਗਤ ਆਵੇਗੀ ਘੱਟ: ਡਾ. ਨਿੱਜਰ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆਂ ਨਿਪਟਾਉਣ ਵਿੱਚ ਵੀ ਮਿਲੇਗੀ ਸਫਲਤਾ ਚੰਡੀਗੜ (ਸਰ ਸਾਂਝ ਬਿਊਰੋ), 28 ਅਕਤੂਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ…

Read Full News

ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ  ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦਤਤਰੇਯਾ ਨਾਲ ਹਰਿਆਣਾ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ…

Read Full News

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਗਰਮ ਰਹਿਣ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਬਿਊਰੋ), 27 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ…

Read Full News

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ ਚੰਡੀਗੜ (ਸੁਰ ਸਾਂਝ ਬਿਊਰੋ), 26 ਅਕਤੂਬਰ : ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ…

Read Full News

ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ ਲੋਕ ਮੁੱਦਿਆਂ ਪ੍ਰਤੀ ਕਾਂਗਰਸ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬੇਨਕਾਬ ਹੋਇਆ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ…

Read Full News