Breaking
www.sursaanjh.com > ਰਾਜ ਦਰਬਾਰ

ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਭਾਰਤੀ ਵਿਲੱਖਣ ਪਛਾਣ ਅਥਾਰਟੀ ਵਲੋਂ  ‘ਆਧਾਰ ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੁਲਾਈ:  ਭਾਰਤੀ ਵਿਲੱਖਣ ਪਛਾਣ ਅਥਾਰਟੀ ਦੇ  ਚੰਡੀਗੜ੍ਹ ਖੇਤਰੀ ਦਫਤਰ ਵਲੋਂ ਸੂਬਿਆਂ ਦੁਆਰਾ ਆਧਾਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ ਅੱਜ ਇਥੇ ਪੰਜਾਬ ਰਾਜ ਲਈ ‘ਆਧਾਰ ਦੀ ਵਰਤੋਂ ਨੂੰ ਸਰਲ…

Read Full News

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਵੀਜ਼ਨਲ ਕਮਿਸ਼ਨਰਾਂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਲੋਕਪਾਲ ਵੱਲੋਂ ਮੀਟਿੰਗ

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਵੀਜ਼ਨਲ ਕਮਿਸ਼ਨਰਾਂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਲੋਕਪਾਲ ਵੱਲੋਂ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੁਲਾਈ: ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ…

Read Full News

ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਦੇ ਸਰਪ੍ਰਸਤ ਕੁੰਦਨ ਲਾਲ ਬੱਧਣ (ਬੁੱਧਿਸਟ)ਨਹੀਂ ਰਹੇ

ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਦੇ ਸਰਪ੍ਰਸਤ ਕੁੰਦਨ ਲਾਲ ਬੱਧਣ (ਬੁੱਧਿਸਟ) ਨਹੀਂ ਰਹੇ  ਜਲੰਧਰ (ਸੁਰ ਸਾਂਝ ਬਿਊਰੋ – ਰੂਪ ਲਾਲ ਰੂਪ), 30 ਜੂਨ, ਮਹਾਨ ਚਿੰਤਕ ਕੁੰਦਨ ਲਾਲ ਬੱਧਣ (ਬੁੱਧਿਸਟ) ਸਰਪ੍ਰਸਤ ਪੰਜਾਬੀ ਸਾਹਿਤ ਸਭਾ ਆਦਮਪੁਰ ਦੋਆਬਾ (ਰਜਿ) ਜਲੰਧਰ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਇਨਕਮ ਟੈਕਸ ਵਿਭਾਗ, ਭਾਰਤ ਸਰਕਾਰ ਵਿੱਚੋਂ ਸਾਲ…

Read Full News

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ    ਮੁੱਖ ਮੰਤਰੀ ਵੱਲੋਂ ਭਾਜਪਾ ਨੇਤਾਵਾਂ ਨੂੰ ਸਕੀਮ ਦੀ ਵਕਾਲਤ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਵਜੋਂ ਭਰਤੀ ਕਰਨ ਦੀ ਚੁਣੌਤੀ ‘ਕਿਰਾਏ ’ਤੇ ਭਰਤੀ ਕੀਤੀ ਫੌਜ’ ਘੁਸਪੈਠੀਆਂ ਅਤੇ ਦੇਸ਼ ਦੇ ਦੁਸ਼ਮਣਾਂ ਦਾ…

Read Full News

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਬਾਰੇ ਮਤਾ ਪੇਸ਼

ਵਿਧਾਨ ਸਭਾ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਜੂਨ ਇਹ ਸਦਨ ਕੁਝ ਸਵਾਰਥੀ ਤੱਤਾਂ ਵੱਲੋਂ ਕਿਸੇ ਨਾ ਕਿਸੇ ਬਹਾਨੇ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਨੂੰ ਅੱਗੇ ਵਧਾਉਣ ਦੇ ਯਤਨਾਂ ਤੋਂ ਚਿੰਤਤ ਹੈ। ਸਦਨ ਇਸ ਗੱਲ ਨੂੰ ਮੰਨਦਾ ਹੈ ਅਤੇ…

Read Full News

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਂਟ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜੂਨ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ‘ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ…

Read Full News

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ-ਮੁੱਖ ਮੰਤਰੀ ਐਨ.ਡੀ.ਏ. ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਭਾਰਤੀ ਫੌਜ ਦੇ ਬੁਨਿਆਦੀ ਤਾਣੇ-ਬਾਣੇ ਨੂੰ ਤਬਾਹ ਕਰ ਦੇਵੇਗਾ-ਭਗਵੰਤ ਮਾਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ…

Read Full News

ਲੋਕ ਨਿਰਮਾਣ ਮੰਤਰੀ ਵੱਲੋਂ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਦੀ ਅਚਨਚੇਤ ਚੈਕਿੰਗ

ਲੋਕ ਨਿਰਮਾਣ ਮੰਤਰੀ ਵੱਲੋਂ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਦੀ ਅਚਨਚੇਤ ਚੈਕਿੰਗ • ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ • ਸੁਪਰਡੈਂਟ ਨਰਿੰਦਰ ਸਿੰਘ ਗੈਰਹਾਜ਼ਰ ਹੋਣ ‘ਤੇ ਜਾਰੀ ਕੀਤਾ ਕਾਰਨ ਦੱਸੋ ਨੋਟਿਸ • ਪਿੰਡ ਰਾਏਪੁਰ ਕਲਾਂ ਦੇ ਕੰਮ ਸਬੰਧੀ ਤੁਰੰਤ ਕਰਵਾਈ ਕਰਨ ਦੇ ਦਿੱਤੇ ਨਿਦੇਸ਼  • ਪੀ.ਐਸ.ਪੀ.ਸੀ.ਐਲ ਦਫਤਰ ਦੀ ਵੀ ਕੀਤੀ…

Read Full News

ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਦਿੱਤੀ ਸ਼ਰਧਾਂਜਲੀ ਵੱਖ-ਵੱਖ ਆਗੂਆਂ ਅਤੇ ਅਧਿਕਾਰੀਆਂ ਨੇ ਕ੍ਰਿਸ਼ਨ ਲਾਲ ਰੱਤੂ ਦੇ ਜੀਵਨ ਸੰਘਰਸ਼ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕੀਤਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਮਈ: ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੂਚਨਾ ਅਤੇ ਲੋਕ…

Read Full News

ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਬੱਸਾਂ ਦੀ ਡੀਜ਼ਲ ਚੋਰੀ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਬੱਸਾਂ ਦੀ ਡੀਜ਼ਲ ਚੋਰੀ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਨਿਰੰਤਰ ਸ਼ਿਕਾਇਤਾਂ ਮਿਲਣ ਪਿੱਛੋਂ ਅਧਿਕਾਰੀਆਂ ਨਾਲ ਕੀਤੀ ਹੰੰਗਾਮੀ ਮੀਟਿੰਗ ਪਾਰਦਰਸ਼ਤਾ ਲਿਆਉਣ ਲਈ ਵਿਭਾਗੀ ਸੇਵਾਵਾਂ ਆਨਲਾਈਨ ਕਰਨ ਸਬੰਧੀ ਖਰੜਾ ਰਿਪੋਰਟ 15 ਦਿਨਾਂ ‘ਚ ਪੇਸ਼ ਕਰਨ ਦੀ ਹਦਾਇਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਮਈ: ਸਰਕਾਰੀ ਬੱਸਾਂ ਦਾ ਤੇਲ ਚੋਰੀ ਹੋਣ ਦੀਆਂ ਨਿਰੰਤਰ ਮਿਲ…

Read Full News