www.sursaanjh.com > ਰਾਜ ਦਰਬਾਰ

ਇਲਾਕੇ ‘ਚ ਮਨਾਈ ਵਾਲਮਿਕੀ ਜੈਅੰਤੀ

ਇਲਾਕੇ ‘ਚ ਮਨਾਈ ਵਾਲਮਿਕੀ ਜੈਅੰਤੀ ਚੰਡੀਗੜ੍ਹ 17 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰਮਾਇਣ ਰਚੇਤਾ ਮਹਾਂਰਿਸ਼ੀ ਵਾਲਮਿਕੀ ਜੀ ਦੀ ਜੈਅੰਤੀ ਇਲਾਕੇ ਭਰ ਵਿਚ ਸ਼ਰਧਾ ਤੇ ਭਾਵਨਾਂ ਨਾਲ ਮਨਾਈ ਹੈ। ਪਿੰਡ ਸਿਆਲਬਾ ਵਿਖੇ ਸਵੇਰ ਵੇਲੇ ਵਾਲਮਿਕੀ ਮੰਦਰ ‘ਚ ਝੰਡੇ ਦੀ ਰਸਮ ਸਮੇਤ ਅਰਦਾਸ ਉਪਰੰਤ ਅਟੁੱਟ ਲੰਗਰ ਵਰਤਾਏ ਗਏ। ਇਸ ਮੌਕੇ ਨੰਬਰਦਾਰ ਰਾਜ ਕੁਮਾਰ, ਸਰਪੰਚ ਦਿਲਵਰ…

Read More

ਪਿੰਡ ਵਾਸੀਆਂ ਦੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਾਂਗੀ : ਸਰਪੰਚ ਫਾਟਵਾਂ

ਪਿੰਡ ਵਾਸੀਆਂ ਦੇ ਸਹਿਯੋਗ ਲਈ ਹਮੇਸ਼ਾ  ਰਿਣੀ ਰਹਾਂਗੀ : ਸਰਪੰਚ ਫਾਟਵਾਂ  ਚੰਡੀਗੜ੍ਹ 17 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਫਾਟਵਾਂ ਤੋਂ ਸਰਪੰਚ ਚੁਣੇ ਗਏ ਬੀਬੀ ਪਰਮਿੰਦਰ ਕੌਰ ਪਤਨੀ ਦਲਜੀਤ ਸਿੰਘ ਨੇ ਪੰਚਾਇਤੀ ਚੋਣਾਂ ਜਿੱਤ ਦਿਵਾਉਣ ਬਦਲੇ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦੇ ਆ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਦਿੱਤੇ ਮਾਣ ਤੇ ਸਤਿਕਾਰ…

Read More

ਜਗਜੀਤ ਸਿੰਘ ਕਾਲਾ ਬਣੇ ਨਗਲੀਆਂ ਦੇ ਸਰਪੰਚ

ਜਗਜੀਤ ਸਿੰਘ ਕਾਲਾ ਬਣੇ ਨਗਲੀਆਂ ਦੇ ਸਰਪੰਚ ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਨਗਲੀਆਂ ਵਿਖੇ ਨੌਜਵਾਨ ਆਗੂ ਜਗਜੀਤ ਸਿੰਘ ਕਾਲਾ ਪੰਚਾਇਤੀ ਚੋਣਾਂ ਵਿੱਚ ਸਰਪੰਚ ਚੁਣੇ ਗਏ ਹਨ। ਜਗਜੀਤ ਸਿੰਘ ਕਾਲਾ ਨੇ ਆਪਣੇ ਵਿਰੋਧੀ ਨੂੰ 150 ਦੇ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨਾਲ ਖੁਸ਼ੀ…

Read More

ਪਿੰਡ ਸ਼ੇਖਪੁਰਾ ਦੇ ਸਰਪੰਚ ਬਣੇ ਸੁਖਵਿੰਦਰ ਸਿੰਘ ਸੁੱਖਾ

ਪਿੰਡ ਸ਼ੇਖਪੁਰਾ ਦੇ ਸਰਪੰਚ ਬਣੇ ਸੁਖਵਿੰਦਰ ਸਿੰਘ ਸੁੱਖਾ ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਸ਼ੇਖਪੁਰਾ ਤੋਂ ਯੂਥ ਆਗੂ ਸੁਖਵਿੰਦਰ ਸਿੰਘ ਸੁੱਖਾ ਦੂਜੀ ਵਾਰ ਸਰਪੰਚ ਚੁਣੇ ਗਏ। ਵੋਟਾਂ ਦੀ ਗਿਣਤੀ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਗੁਰਿੰਦਰ ਸਿੰਘ ਨੂੰ ਹਰਾਕੇ ਸੁਖਵਿੰਦਰ ਸਿੰਘ ਸੁੱਖਾ ਨੇ ਚਾਰ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ…

Read More

ਪਿੰਡ ਅਭੀਪੁਰ ਤੋਂ ਬੀਬੀ ਅਮਰਜੀਤ ਕੌਰ ਸਰਪੰਚੀ ਦੀ ਚੋਣ ਚ 165 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ

ਪਿੰਡ ਅਭੀਪੁਰ ਤੋਂ ਬੀਬੀ ਅਮਰਜੀਤ ਕੌਰ ਸਰਪੰਚੀ ਦੀ ਚੋਣ ਚ 165 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਅਭੀਪੁਰ ਤੋਂ ਸਰਪੰਚੀ ਦੀ ਚੋਣਾਂ ਲਈ ਚੋਣ ਮੈਦਾਨ ਦੇ ਵਿੱਚ ਉਤਰੇ ਬੀਬੀ ਅਮਰਜੀਤ ਕੌਰ ਅੱਜ 165 ਵੋਟਾਂ ਦੇ ਵੱਡੇ ਫਰਕ ਦੇ ਨਾਲ ਜੇਤੂ ਰਹੇ।ਇਸ…

Read More

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ ਪਹਿਲਾਂ ਮੁੱਲਾਂਪੁਰ ਗਰੀਬਦਾਸ ਦੀਆਂ ਚੋਣਾਂ ਤੇ ਲੱਗੀ ਸੀ ਰੋਕ  ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਬਲਾਕ ਮਾਜਰੀ ਦੇ ਵੀ ਤਕਰੀਬਨ 80+ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਵੀ ਅੱਜ ਹੋਣਗੀਆਂ। ਇਸ…

Read More

ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ

ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ  ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਪੰਜਾਬ ਵਿੱਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ…

Read More

ਸਮੁੰਦਰ ਦੀ ਮਨੁੱਖਤਾ ਨੂੰ ਨਸੀਹਤ/ ਨਰੇਸ਼ ਸ਼ਰਮਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਸਮੁੰਦਰ ਦੀ ਮਨੁੱਖਤਾ ਨੂੰ ਨਸੀਹਤ/ ਨਰੇਸ਼ ਸ਼ਰਮਾ ਮਨੁੱਖ ਜ਼ਿੰਦਗੀ ਭਰ ਸਿੱਖਦਾ ਰਹਿੰਦਾ ਹੈ। ਇਹ ਸਿੱਖਣ ਦੀ ਪ੍ਰਕਿਰਿਆ ਹੀ ਮਨੁੱਖ ਨੂੰ ਅਸਲ ਮਨੁੱਖ ਬਣਾਉਂਦੀ ਹੈ, ਫਿਰ ਚਾਹੇ ਤੁਸੀਂ ਕਿਤਾਬਾਂ ਪੜ੍ਹ ਕੇ ਸਿੱਖ ਰਹੇ ਹੋ ਜਾਂ ਫਿਰ ਨਵੇਂ ਨਵੇਂ ਸਥਾਨਾਂ ‘ਤੇ ਜਾ ਕੇ ਪ੍ਰਕਿਰਤੀ ਦਾ ਆਨੰਦ ਮਾਣ ਕੇ ਸਿਖਦੇ…

Read More

ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਨੂੰ

ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਨੂੰ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਾਰੇ ਸਕੂਲਾਂ ਵਿੱਚ ਟਰਮ ਇੱਕ ਦੀ ਪ੍ਰੀਖਿਆ ਦੀ ਅਤੇ ਵਿਦਿਆਰਥੀਆਂ ਦੀਆਂ ਸਮੁੱਚੀਆਂ ਗਤੀਵਿਧੀਆਂ ਸੰਬੰਧੀ ਜਿਹੜੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) 18 ਅਕਤੂਬਰ ਨੂੰ ਰੱਖੀ ਗਈ ਸੀ, ਹੁਣ ਉਹ ਸਿੱਖਿਆ ਸਕੱਤਰ, ਪੰਜਾਬ ਸਰਕਾਰ ਵਲੋ 22 ਅਕਤੂਬਰ ਨੂੰ ਕਰ ਦਿੱਤੀ ਗਈ…

Read More

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ…

Read More