Breaking
www.sursaanjh.com > ਰਾਜ ਦਰਬਾਰ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ “ਮਾਂ ਬੋਲੀ ਪੰਜਾਬੀ ਕਮਿਸ਼ਨ” ਦੀ ਸਥਾਪਨਾ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-42 (ਬਡਹੇੜੀ) ਸਥਿਤ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਮੈਂਬਰਾਂ, ਬੁੱਧੀਜੀਵੀਆਂ ਅਤੇ ਪੰਜਾਬੀ ਪ੍ਰੇਮੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਆਪਣੀਆਂ ਭਰਾਤਰੀ ਜਥੇਬੰਦੀਆਂ ਸਮੂਹ ਮੁਲਾਜ਼ਮ, ਪੈਨਸ਼ਨਰਜ਼, ਆਊਟਸੋਰਸ, ਠੇਕਾ ਮੁਲਾਜ਼ਮ, ਪੁਰਾਣੀ ਪੈਨਸ਼ਨ ਬਹਾਲ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸਾਂਝੇ ਮੰਚ ‘ਤੇ ਇਕੱਤਰ ਹੋ ਕੇ ਹੱਕੀ ਮੰਗਾਂ…

Read Full News

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ ਚੰਡੀਗੜ੍ਹ  (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਪ੍ਰਸ਼ਾਸਨ ਵੱਲੋ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਆਪਣੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 2016 ਤੋਂ ਨਵੇਂ ਸੋਧੇ ਹੋਏ ਤਨਖਾਹ ਸਕੇਲਾਂ ਨਾਲ ਹੋਏ ਵਾਧੇ ਦਾ ਬਣਦਾ ਬਕਾਇਆ ਮਾਰਚ 2025 ਵਿੱਚ ਜਾਰੀ ਕਰ ਦਿੱਤਾ ਗਿਆ ਸੀ, ਪਰੰਤੂ ਪੰਜਾਬ ਯੂਨੀਵਰਸਿਟੀ…

Read Full News

ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037…

Read Full News

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣਾ ਸਾਰੇ ਭਾਈਵਾਲਾਂ ਦੀ ਜਿੰਮੇਵਾਰੀ: ਸੀ.ਈ.ਓ, ਅਨਿੰਦਿੱਤਾ ਮਿੱਤਰਾ ਡੀ.ਈ.ਓ. ਅਤੇ ਈ.ਆਰ.ਓ. ਪੱਧਰ ’ਤੇ ਬਣਾਏ ਹੈਲਪ ਡੈਸਕਾਂ ਨੂੰ ਮਜ਼ਬੂਤ ਕਰਨ ਲਈ ਨਿਰਦੇਸ਼ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ…

Read Full News

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲੁਧਿਆਣਾ ਵਿੱਚ ਲਾਪਤਾ ਹੋਈਆਂ ਕੁੜੀਆਂ ਸਬੰਧੀ ਮਾਮਲਿਆਂ ਦਾ ਲਿਆ ਨੋਟਿਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਕਈ ਨੌਜਵਾਨ ਕੁੜੀਆਂ ਦੇ ਲਾਪਤਾ ਹੋਣ ਸਬੰਧੀ ਸੋਸ਼ਲ ਮੀਡੀਆ ਰਿਪੋਰਟਾਂ ਅਤੇ ਜਨਤਕ ਚਿੰਤਾਵਾਂ ਦਾ ਨੋਟਿਸ ਲਿਆ ਹੈ। ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਤੋਂ…

Read Full News

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ 377 ਕੈਡਿਟਾਂ ਨੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨ ਹਾਸਲ ਕੀਤਾ”, ਅਮਨ ਅਰੋੜਾ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ…

Read Full News

ਕੈਡਿਟ ਸੁਖਰਾਜ ਅਤੇ ਜਸਨੂਰ ਨੇ ਪੰਜਾਬ ਦਾ ਮਾਣ ਵਧਾਇਆ: ਅਮਨ ਅਰੋੜਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ  ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ* ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ…

Read Full News

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਏ.ਆਈ. ਵਿਸ਼ਾ ਪੜ੍ਹਾਇਆ ਜਾਵੇਗਾ: ਹਰਜੋਤ ਸਿੰਘ ਬੈਂਸ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਲਈ ਉੱਤਰ ਪੱਤਰੀਆਂ ਔਨਲਾਈਨ ਉਪਲੱਬਧ ਹੋਣਗੀਆਂ ਹਰ ਜ਼ਿਲ੍ਹੇ ਵਿੱਚ “ਬ੍ਰਾਈਟ ਮਾਈਂਡਜ਼” ਸੈਸ਼ਨ ਕਰਵਾਏ ਜਾਣਗੇ; ਵਿਦਿਆਰਥੀ ਸਿੱਖਿਆ ਪ੍ਰਣਾਲੀ ਲਈ ਆਪਣੇ ਵਿਚਾਰ ਦੇ ਸਕਣਗੇ: ਬੈਂਸ ਮਨੀਸ਼ ਸਿਸੋਦੀਆ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ; ਕਿਹਾ, ਹਰ ਬੱਚੇ ਲਈ ਮਿਆਰੀ…

Read Full News

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਜੇਲ੍ਹਾਂ ਦਾ ਮੁੱਖ ਉਦੇਸ਼ ਬੰਦੀਆਂ ਦਾ ਸੁਧਾਰ, ਪੁਨਰਵਾਸ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ…

Read Full News