Breaking
www.sursaanjh.com > ਰਾਜ ਦਰਬਾਰ

ਸਰਕਾਰੀ ਮਿਡਲ ਸਕੂਲ ਪਿੰਡ ਮਾਜਰਾ ਵਿਖੇ ਡੈਂਗੂ ਬਾਰੇ ਦਿੱਤੀ ਜਾਣਕਾਰੀ 

ਚੰਡੀਗੜ੍ਹ 1 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ  ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਮ ਪ ਹ…

Read More

ਧੀ ਹਿਮਾਸ਼ੀ ਕੌਸ਼ਲ ਨੇ ਏਸ਼ੀਅਨ ਖੇਡਾਂ ਚ ਗੋਲਡ ਮੈਡਲ ਜਿੱਤ ਕੇ ਧੀਆਂ ਦਾ ਵਧਾਇਆ ਮਾਣ: ਪਡਿਆਲਾ 

ਚੰਡੀਗੜ੍ਹ 1 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਖਰੜ ਦੀ ਧੀ ਹਿਮਾਂਸ਼ੀ ਕੌਸ਼ਲ ਨੇ ਪਿਛਲੇ ਦਿਨੀ ਹੋਈਆਂ ਏਸ਼ੀਅਨ ਗੇਮਸ ਵਿੱਚ ਭਾਗ ਲੈਂਦੇ ਹੋਏ ਗੋਲਡ ਮੈਡਲ ਜਿੱਤਿਆ,  ਜਿਸ ਦਾ ਖਰੜ ਪਹੁੰਚਣ ਤੇ ਖਰੜ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਧੀ ਦੀ…

Read More

ਰਿਸ਼ਤਿਆ ਦਾ ਹੋਇਆ ਘਾਣ, ਚਾਚੇ ਨੇ ਭਤੀਜੀ ਨਾਲ ਕਰਵਾਇਆ ਵਿਆਹ

ਚੰਡੀਗੜ੍ਹ 1 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਦੇ ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਆਹਮੋ-ਸਾਹਮਣੇ ਘਰਾਂ ਵਿੱਚ ਵਸਦੇ ਇੱਕ ਨੌਜਵਾਨ ਤੇ ਮੁਟਿਆਰ ਵੱਲੋਂ ਆਪਸ ਵਿਚ ਵਿਆਹ ਕਰਵਾਉਣ ਨੂੰ ਲੈ ਪਿੰਡ ਵਿਚ ਅਜੀਬ ਤਰ੍ਹਾਂ ਦਾ ਮਾਹੌਲ ਪੈਦਾ ਹੋ ਗਿਆ ਹੈ। ਵਿਆਹ ਕਰਵਾਉਣ ਵਾਲੇ ਰਿਸ਼ਤੇ ਵਿਚ ਚਾਚਾ – ਭਤੀਜੀ ਲੱਗਦੇ ਹਨ। ਇਸ ਵਿਆਹ  ਤੋਂ ਬਾਅਦ ਸਮੁੱਚੇ…

Read More

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ ਕੈਂਸਰ ਦਾ ਜਲਦ ਪਤਾ ਲਗਾਉਣਾ ਹੀ ਇਸਦੇ ਪ੍ਰਭਾਵਸ਼ਾਲੀ ਇਲਾਜ ਦੀ ਕੁੰਜੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਡਾ. ਰੋਡਰਿਕੋ ਐੱਚ. ਆਫਰਿਨ ਨੇ ਜਨਤਕ ਸਿਹਤ ਪ੍ਰਤੀ ਪੰਜਾਬ ਦੇ ਪ੍ਰਭਾਵਸ਼ਾਲੀ ਦ੍ਰਿਸ਼ਟੀਕੋਣ ਅਤੇ ਐਨਸੀਡੀਜ਼ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਯਤਨਾਂ ਦੀ ਕੀਤੀ…

Read More

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ ਡੀ.ਐਨ.ਏ. ਟੈਸਟਿੰਗ, ਐਫ.ਆਈ.ਆਰਾਂ ਤੇ ਮਾਪਿਆਂ ਨੂੰ ਚੇਤਾਵਨੀ – ਡਾ. ਬਲਜੀਤ ਕੌਰ ਨੇ ਦਿੱਤਾ ਸਖ਼ਤ ਸੁਨੇਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਭੀਖ ਮੰਗਣ ਵਾਲੇ ਬੱਚਿਆਂ ਦੀ ਜ਼ਿੰਦਗੀ ਨੂੰ ਸੜਕਾਂ ਤੋਂ ਸੁਰੱਖਿਅਤ, ਸਿੱਖਿਆ ਅਤੇ ਆਤਮ-ਨਿਰਭਰ ਜੀਵਨ ਵੱਲ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ “ਸੰਸਦ ਰਤਨ” ਅਵਾਰਡ ਮਿਲਣ ਤੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ 41 (ਬਡਹੇੜੀ) ਚੰਡੀਗੜ੍ਹ ਵਿਖੇ ਸਥਿਤ ਦਫਤਰ ਵਿਖੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸ੍ਰ. ਚਰਨਜੀਤ ਸਿੰਘ ਚੰਨੀ ਨੂੰ “ਸੰਸਦ ਰਤਨ” ਅਵਾਰਡ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਚੰਨੀ ਸਾਹਿਬ ਨੂੰ ਵਧਾਈ…

Read More

ਐਸਡੀਐਮ ਦਿਵਿਆ ਪੀ ਨੇ ਮਿਡ-ਡੇਅ ਮੀਲ ਸਕੀਮ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਸਹੌੜਾਂ ਦਾ ਦੌਰਾ ਕੀਤਾ

ਮੁਹਾਲੀ 28 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼੍ਰੀਮਤੀ ਦਿਵਿਆ ਪੀ, ਆਈਏਐਸ, ਐੱਸਡੀਐਮ ਖਰੜ ਨੇ ਮਿਡ-ਡੇਅ ਮੀਲ ਸਕੀਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਕਰਨ ਲਈ ਸਰਕਾਰੀ ਸਕੂਲ, ਸਹੌੜਾਂ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ, ਸਫਾਈ ਅਤੇ ਪੋਸ਼ਣ ਸੰਬੰਧੀ ਮਿਆਰਾਂ…

Read More

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਬੈਂਕ ਆਫ਼ ਮਹਾਰਾਸ਼ਟਰਾ ਦੀ ਮੁਲਾਂਪੁਰ ਗਰੀਬਦਾਸ ਸ਼ਾਖਾ ਦਾ ਉਦਘਾਟਨ

ਚੰਡੀਗੜ੍ਹ  30 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਰਾਸ਼ਟਰਾ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਜਨਤਕ ਖੇਤਰ ਦੀਆਂ ਬੈਂਕਾਂ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ…

Read More

ਹੀਰਾ ਸਵੀਟਸ ਨੇ ਮੋਹਾਲੀ ਵਿੱਚ ਨਵਾਂ ਆਊਟਲੈੱਟ ਖੋਲ੍ਹਿਆ, ਸਵਾਦ ਦੀ ਵਿਰਾਸਤ ਦਿੱਲੀ ਤੋਂ ਟ੍ਰਾਈਸਿਟੀ ਪਹੁੰਚੀ

ਮੁਹਾਲੀ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਕਨਾਟ ਪਲੇਸ, ਦਿੱਲੀ ਵਾਲੀ ਰਵਾਇਤੀ ਮਠਿਆਈਆਂ ਦੀ ਪੁਰਾਣੀ ਪਛਾਣ, ਹੀਰਾ ਸਵੀਟਸ ਨੇ ਹੁਣ ਸੈਕਟਰ 80, ਏਅਰਪੋਰਟ ਰੋਡ, ਮੋਹਾਲੀ ਵਿਖੇ ਆਪਣੇ ਨਵੀਨਤਮ ਤੇ ਆਰਾਮਦਾਇਕ ਆਊਟਲੈੱਟ ਖੋਲ੍ਹਿਆ ਹੈ। ਇਹ ਬ੍ਰਾਂਡ ਉੱਤਰੀ ਭਾਰਤ ਵਿੱਚ ਆਪਣੀਆਂ ਰਵਾਇਤੀ ਮਿਠਾਈਆਂ ਜਿਵੇਂ ਕਿ ਬਾਲੂਸ਼ਾਹੀ, ਪਿਸਤਾ ਬਰਫੀ, ਗਾਜਰ ਹਲਵਾ, ਮੋਤੀਚੂਰ ਲੱਡੂ ਆਦਿ ਲਈ ਜਾਣਿਆ…

Read More

ਲੈਂਡ ਪੂਲਿੰਗ ਨੀਤੀ ਗਰੀਬ ਕਿਸਾਨ, ਮਜ਼ਦੂਰ ਅਤੇ ਪੰਜਾਬ ਦੇ ਵਾਤਾਵਰਨ ਨੂੰ ਬਰਬਾਦ ਕਰ ਦੇਵੇਗੀ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਪ੍ਰਮੁੱਖ ਸਿੱਖ ਕਿਸਾਨ ਨੇਤਾ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ…

Read More