Breaking
www.sursaanjh.com > ਰਾਜ ਦਰਬਾਰ

ਮਾਜਰੀ ਦੀ ਪੰਚਾਇਤ ਨੇ ਰੱਖਿਆ ਸੜਕ ਦਾ ਨੀਂਹ ਪੱਥਰ

ਚੰਡੀਗੜ੍ਹ 25 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਦੀ ਇਕ ਕਿਲੋਮੀਟਰ ਦੀ ਫਿਰਨੀ ਵਾਲੀ ਸੜਕ ਦਾ ਪਿੰਡ ਦੀ ਪੰਚਾਇਤ ਵੱਲੋਂ ਅੱਜ ਰਸਮੀ ਤੌਰ ਤੇ ਨੀਂਹ ਪੱਥਰ ਰੱਖਿਆ ਗਿਆ ਹੈ। ਸਰਪੰਚ ਸੁਰਿੰਦਰ ਕੌਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੈਕਟਰੀ ਮਨਜੀਤ ਸਿੰਘ ਅਤੇ ਸੈਕਟਰੀ ਓਂਕਾਰ ਸਿੰਘ ਦੀ ਅਗਵਾਈ ਵਿੱਚ ਬਲਾਕ ਮਾਜਰੀ-ਖਿਜਰਾਬਾਦ ਸੜਕ ਤੋਂ ਮੱਠ…

Read More

ਨਾਡਾ ਦੇ ਨੰਬਰਦਾਰ ਅੰਗਰੇਜ ਸਿੰਘ ਉੱਤੇ ਹੋਇਆ ਹਮਲਾ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਨਾਡਾ ਦੇ ਨੰਬਰਦਾਰ ਅੰਗਰੇਜ ਸਿੰਘ ਉੱਤੇ ਪਿੰਡ ਨਾਡਾ ਦੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ਅੰਗਰੇਜ ਸਿੰਘ ਨੇ ਦੱਸਿਆ ਕਿ ਮੈਂ ਆਪਣੀ ਕਾਰ ਵਿਚ ਕੰਮ ਤੋਂ ਘਰ ਆ ਰਿਹਾ ਸੀ ਤਾਂ ਜਦੋਂ ਮੈਂ ਗੱਡੀ ਘਰ…

Read More

ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਕੰਸਾਲਾ ਦੇ ਪੁੱਤਰ ਨਮਿੱਤ ਭੋਗ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਪੁੱਤਰ ਨਮਿੱਤ ਭੋਗ ਪਾਏ ਗਏ। ਵਰਨਣਯੋਗ ਹੈ ਕਿ ਸ. ਕੰਸਾਲਾ ਦੇ ਨੌਜਵਾਨ ਪੁੱਤਰ ਹਰਕੀਰਤ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਿਆ ਸੀ, ਉਸ ਨਮਿੱਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ…

Read More

ਸੈਣੀ ਮਾਜਰਾ ਵਿਖੇ ਅਵਾਰਾ ਸਾਨ੍ਹ ਨੇ ਵਿਅਕਤੀ ਕੀਤਾ ਜ਼ਖਮੀ, ਹਾਲਤ ਗੰਭੀਰ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੇ ਇਲਾਕੇ ਵਿੱਚ ਵੈਸੇ ਤਾਂ ਅਵਾਰਾ ਜਾਨਵਰ ਜਿਨਾਂ ਦੇ ਵਿੱਚ ਗਾਵਾਂ- ਸਾਨ੍ਹ ਅਤੇ ਕੁੱਤਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਦਾ ਜ਼ਰਾ ਜਿੰਨਾ ਵੀ ਧਿਆਨ ਨਹੀਂ ਹੈ। ਆਏ ਦਿਨ ਸੜਕਾਂ ਤੇ ਹੁੰਦੇ ਹਾਦਸੇ ਲੋਕਾਂ ਦੀ ਜਾਨ ਲੈ ਰਹੇ ਹਨ। ਬੀਤੀ…

Read More

ਪ੍ਰਲੇਸ ਵੱਲੋਂ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ-ਚਰਚਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ਼) ਜਲੰਧਰ ਇਕਾਈ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ ਚਰਚਾ ਕੀਤੀ। ਇਸ ਚਰਚਾ ਦੀ ਪ੍ਰਧਾਨਗੀ ਪ੍ਰਲੇਸ਼ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ, ਪਿ੍ਥੀਪਾਲ ਸਿੰਘ ਮਾੜੀਮੇਘਾ, ਸਤਨਾਮ ਸਿੰਘ ਮਾਣਕ, ਮੱਖਣ ਮਾਨ ਨੇ ਕੀਤੀ। ਵਿਚਾਰ ਚਰਚਾ ਦੇ ਮੁੱਖ ਬੁਲਾਰੇ ਪ੍ਰਸਿੱਧ…

Read More

ਪੰਜਾਬ ਸਿਵਲ ਸਕੱਤਰੇਤ ਨਿੱਜੀ ਅਮਲਾ ਕਾਡਰ ਦੀ ਕਰਮਚਾਰਨ ਦੇ ਪਰਿਵਾਰਕ ਮੈਂਬਰ ‘ਤੇ ਦੋ ਗੁੰਡਿਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਜਤਾਇਆ ਗਿਆ ਸਖਤ ਵਿਰੋਧ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪੰਜਾਬ ਸਿਵਲ ਸਕੱਤਰੇਤ ਨਿੱਜੀ ਅਮਲਾ ਕਾਡਰ ਦੀ ਕਰਮਚਾਰਨ ਰਤਨਜੀਤ ਕੌਰ, ਜੂਨੀਅਰ ਸਕੇਲ ਸਟੈਨੋਗ੍ਰਾਫਰ ਦੇ ਪਰਿਵਾਰਕ ਮੈਂਬਰ ‘ਤੇ ਦੋ ਗੁੰਡਿਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦੀ CCTV ਫੁਟੇਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਅਤੇ ਦੋਸ਼ੀਆਂ ਦੇ ਪਿਤਾ (ਜਿਨ੍ਹਾਂ ਵਿੱਚੋਂ ਇੱਕ AG ਪੰਜਾਬ ਅਤੇ ਦੂਜਾ ਪੰਜਾਬ ਪੁਲਿਸ…

Read More

ਨੈਸ਼ਨਲ ਸੈਂਪਲ ਸਰਵੇ ਦੀ 75 ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਦਾ ਆਯੋਜਨ

ਕੌਮੀ ਅੰਕੜਾ ਦਫ਼ਤਰ ਜਲੰਧਰ ਨੇ ਲੋਕਾਂ ਨੂੰ ਕੀਤਾ ਜਾਗਰੂਕ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਭਾਰਤ ਦੇ ਨੀਤੀ ਨਿਰਮਾਣ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਨੈਸ਼ਨਲ ਸੈਂਪਲ ਸਰਵੇ ਦੀ 75ਵੀਂ ਵਰ੍ਹੇਗੰਢ ਮੌਕੇ ਕੌਮੀ ਅੰਕੜਾ ਦਫ਼ਤਰ, ਜਲੰਧਰ ਨੇ ਵੀਰਵਾਰ ਨੂੰ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਐਨਐੱਸਐੱਸ ਬੂਥ ਲਾਇਆ। ਇਸ ਮੌਕੇ ਵਿਭਾਗ…

Read More

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 – 78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 – 94,000 ਰੁਪਏ) ਸਾਲਾਨਾ ਖਰਚੇ ਵਿੱਚ ਹੋਵੇਗਾ 33.22 ਕਰੋੜ ਰੁਪਏ ਦਾ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ…

Read More

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਵੇਗੀ ਮਿਤੀ 27 ਜੁਲਾਈ, 2025 ਨੂੰ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 27 ਜੁਲਾਈ, 2025 ਦਿਨ ਐਤਵਾਰ, ਸ਼ਾਮ ਨੂੰ 4.00 ਵਜੇ ਨਗਰ ਨਿਗਮ ਲਾਇਬ੍ਰੇਰੀ,(ਪਾਰਕ) ਸਕੈਟਰ 69, ਮੁਹਾਲੀ ਵਿਖੇ ਹੋਵੇਗੀ, ਜਿਸ ਵਿੱਚ ਏਜੰਡੇ ਅਨੁਸਾਰ ਕਿਸਾਨੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨਾਂ ‌ਦਾ ਜਨਜੀਵਨ ਏਕਤਾ ਤੇ ਬਹੁਦਿਸ਼ਾਵੀ ਪ੍ਰਭਾਵ ਵਿਸ਼ੇ ਬਾਰੇ ਪ੍ਰੋ.ਸਵੈਰਾਜ ਸੰਧੂ ਦਾ…

Read More

ਖਿਜ਼ਰਾਬਾਦ ਵਿਖੇ ਮੁਫਤ ਆਯੁਸ਼ ਮੈਡੀਕਲ ਕੈਂਪ ਲਗਾਇਆ

ਚੰਡੀਗੜ੍ਹ  23 ਜੁਲਾਈ ( ਅਵਤਾਰ ਨਗਲੀਆਂ) : ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੇ ਕਮਿਊਨਿਟੀ ਸੈਂਟਰ ਵਿਖੇ ਡਾਇਰੈਕਟਰ ਆਯੂ਼ਸ਼ਵੇਦਾ ਪੰਜਾਬ, ਡਾ. ਰਵੀ ਡੂਮਰਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੇਦਾ ਅਤੇ ਯੂਨਾਨੀਂ ਅਫ਼ਸਰ ਐਸ.ਏ.ਐਸ ਨਗਰ ਡਾ. ਸਰਬਜੀਤ ਕੌਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀ ਅਗਵਾਈ ਵਿਚ ਪ੍ਰਧਾਨ ਰਾਣਾ ਕੁਸ਼ਲਪਾਲ ਤੇ ਸਰਪੰਚ ਨਿਰਪਾਲ ਰਾਣਾ ਦੇ ਸਾਹਿਯੋਗ…

Read More