Breaking
www.sursaanjh.com > ਰਾਜ ਦਰਬਾਰ

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਮਿਸ਼ਨ ਨੂੰ ਸਮਾਜ ਸੇਵੀਆਂ ਤੋਂ ਭਰਵਾਂ ਸਮਰਥਨ, 24 ਘੰਟਿਆਂ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਅੱਗੇ ਆਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ ‘ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ…

Read Full News

ਆਬਕਾਰੀ ਵਿਭਾਗ ਵੱਲੋਂ ਰੂੜੀ ਮਾਰਕਾ ਸ਼ਰਾਬ ਤੋਂ ਦੂਰ ਰਹਿਣ ਦੀ ਅਪੀਲ

ਚੰਡੀਗੜ੍ਹ  20 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰੂੜੀ ਮਾਰਕਾ ਸ਼ਰਾਬ ਦੇ ਖਤਰਨਾਕ ਪ੍ਰਭਾਵਾਂ ਦੇ ਮੱਦੇਨਜ਼ਰ, ਪੰਜਾਬ ਆਬਕਾਰੀ ਵਿਭਾਗ ਨੇ ਲੋਕਾਂ ਨੂੰ ਇਸ ਦੇ ਸੇਵਨ ਤੋਂ ਬਚਣ ਦੀ ਅਪੀਲ ਕੀਤੀ ਹੈ। ਆਬਕਾਰੀ ਕਮਿਸ਼ਨਰ, ਪੰਜਾਬ, ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਖਰੜ ਦੇ ਪਿੰਡ ਪਲਹੇੜੀ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਵਾਲੇ ਆਬਕਾਰੀ ਵਿਭਾਗ ਦੇ…

Read Full News

ਖਰੜ ਮੰਡੀ ਵਿੱਚ ਸੜਕ ਉਸਾਰੀ ਦਾ ਕੰਮ ਇੱਕ ਹਫ਼ਤੇ ਵਿੱਚ ਪੂਰਾ ਕਰ ਲਿਆ ਜਾਵੇਗਾ: ਐਸ ਡੀ ਐਮ ਦਿਵਿਆ ਪੀ

ਚੰਡੀਗੜ੍ਹ 20 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉਪ ਮੰਡਲ ਮੈਜਿਸਟ੍ਰੇਟ, ਖਰੜ ਸ਼੍ਰੀਮਤੀ ਦਿਵਿਆ ਪੀ ਨੇ ਅੱਜ ਦੱਸਿਆ ਕਿ ਨਵੀਂ ਅਨਾਜ ਮੰਡੀ, ਖਰੜ ਵਿੱਚ ਚੱਲ ਰਿਹਾ ਸੀਸੀ ਫੁੱਟਪਾਥ ਦਾ ਕੰਮ ਅਗਲੇ ਹਫ਼ਤੇ ਤੱਕ, ਮੰਡੀ ਵਿੱਚ ਝੋਨੇ ਦੀ ਆਮਦ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਕੰਮ…

Read Full News

ਫਤਿਹਪੁਰ ਸਿਆਲਬਾ ‘ਚ ਵਿਸ਼ਾਲ ਜਾਗਰਣ 26 ਨੂੰ

ਚੰਡੀਗੜ੍ਹ 20 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਤਿਹਪੁਰ ਸਿਆਲਬਾ ਵਿਖੇ ਸਾਲਾਨਾ ਜਾਗਰਣ 26 ਦਸੰਬਰ ਦਿਨ ਸ਼ੁਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਿਊ ਆਜ਼ਾਦ ਸੁਦਰਸ਼ਨ ਕਲੱਬ ਦੇ ਪ੍ਰਧਾਨ ਰਾਜੇਸ਼ ਕੁਮਾਰ ਬਿੱਟੂ ਨੇ ਦੱਸਿਆ ਕਿ ਇਸ ਵਿਸ਼ਾਲ ਜਾਗਰਣ ਵਿੱਚ ਜੋਤ ਮਨਸਾ ਦੇਵੀ ਦੇ ਇਤਿਹਾਸਿਕ ਮੰਦਰ ਤੋਂ ਲਿਆਂਦੀ…

Read Full News

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ…

Read Full News

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ…

Read Full News

फाल्कन-व्यू, सेक्टर 66-ए, मोहाली में भगवान श्रीकृष्ण के जन्म का उत्सव भागवत कथा के हिस्से के रूप में मनाया गया

Mohali (sursaanjh.com bureau), 18 September: फाल्कन-व्यू, सेक्टर 66-ए, मोहाली में भगवान श्रीकृष्ण के जन्म का उत्सव भागवत कथा के हिस्से के रूप में मनाया गया। भागवत गीता की कथा शाम 4 बजे शुरू हुई, जहां कथावाचक पंडित मुकेश कुमार भारद्वाज जी ने बड़े उत्साह से कथा सुनाई और भगवान श्रीकृष्ण के जन्म के बारे में…

Read Full News

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ…

Read Full News

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23340 ਵਿਅਕਤੀ ਸੁਰੱਖਿਅਤ ਕੱਢੇ ਗਏ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 38 ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹਾਲਾਤ ਸੁਧਰਨ ਨਾਲ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ 41 ਤੋਂ ਘਟਾ ਕੇ 38…

Read Full News

ਪੀ.ਐਚ.ਸੀ. ਬੂਥਗੜ੍ਹ ਵਿਖੇ ਤੰਬਾਕੂ ਕੰਟਰੋਲ ਸਬੰਧੀ ਲੱਗੀ ਵਰਕਸ਼ਾਪ

ਕੋਟਪਾ ਦੇ ਤਕਨੀਕੀ ਤੇ ਕਾਨੂੰਨੀ ਪੱਖਾਂ ਬਾਰੇ ਹੋਈਆਂ ਵਿਚਾਰਾਂ ਚੰਗੀਗੜ੍ਹ  16 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਤੰਬਾਕੂ ਕੰਟਰੋਲ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੈਲਥ ਸੁਪਰਵਾਇਜ਼ਰਾਂ ਨੇ ਹਿੱਸਾ ਲਿਆ। ਸਿਹਤ ਵਿਭਾਗ…

Read Full News