ਅਮਨ ਅਰੋੜਾ ਨੇ ਪਿੰਡਾਂ ਵਿੱਚ 3 ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਲਈ 6 ਮਹੀਨਿਆਂ ਦਾ ਟੀਚਾ ਕੀਤਾ ਨਿਰਧਾਰਤ
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ* ਸਾਫ਼-ਸੁਥਰੇ ਤੇ ਸਿਹਤਮੰਦ ਭਵਿੱਖ ਲਈ ਸੌਰ ਊਰਜਾ ਦੀ ਵਰਤੋਂ ਵੱਲ ਵਧ ਰਿਹੈ ਪੰਜਾਬ: ਅਰੋੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ…