ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 17 ਜੁਲਾਈ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ…