ਪਿੰਡ ਖੇੜਾ ਦੇ ਵਾਸੀਆਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਆਰਥਿਕ ਪੱਖੋਂ ਮਦਦ ਲਈ ਕੁਸ਼ਤੀ ਦੰਗਲ ਰੱਦ ਕੀਤਾ
ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਾਲ ਹੀ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਵੱਡੇ ਪੱਧਰ ਦੇ ਨੁਕਸਾਨ ਨੂੰ ਦੇਖਦੇ ਹੋਏ ਬਲਾਕ ਮਾਜਰੀ ਦੇ ਪਿੰਡ ਖੇੜਾ ਨੇ ਇੱਕ ਪ੍ਰੇਰਣਾਦਾਇਕ ਕਦਮ ਚੁੱਕਿਆ ਹੈ, ਪਿੰਡ ਦੀ ਗ੍ਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ, ਕੁਸ਼ਤੀ ਦੰਗਲ ਕਮੇਟੀ ਅਤੇ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ…