Breaking
www.sursaanjh.com > ਰਾਜ ਦਰਬਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ…

Read More

ਡਾਇਰੈਕਟੋਰੇਟ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੀਨੀਅਰ ਸਹਾਇਕ ਸ੍ਰ. ਹਰਪ੍ਰੀਤ ਸਿੰਘ ਅਤੇ ਅਮਨ ਕੁਮਾਰ ਨੂੰ ਬਤੌਰ ਸੁਪਰਡੰਟ ਗਰੇਡ-2 ਪਦ-ਉੱਨਤ ਹੋਣ ‘ਤੇ ਦਿੱਤੀ ਗਈ ਵਧਾਈ – ਜਸਪ੍ਰੀਤ ਸਿੰਘ ਰੰਧਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰ. ਹਰਪ੍ਰੀਤ ਸਿੰਘ ਅਤੇ ਅਮਨ ਕੁਮਾਰ ਨੂੰ ਬਤੌਰ ਸੁਪਰਡੰਟ ਗਰੇਡ -2  ਪਦ-ਉੱਨਤ ਹੋਣ ‘ਤੇ ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਅਤੇ ਹੋਰ ਮੈਂਬਰਾਂ ਵੱਲੋਂ ਵਧਾਈ ਦਿੱਤੀ ਗਈ। ਸ੍ਰ. ਹਰਪ੍ਰੀਤ ਸਿੰਘ ਇਸ ਗਰੁੱਪ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ ‘ਸਚਖੰਡ ਪੰਜਾਬ’ ਰਿਲੀਜ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ “ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ” ਰਿਲੀਜ਼ ਕੀਤੀ, ਜਿਸ ਵਿਚਲੇ ਸ਼ਬਦ ਗੁਰਬਾਣੀ ਤੋਂ ਲਏ ਗਏ ਹਨ। ਇਹ ਕਿਤਾਬ ਦਰਸਾਉਂਦੀ ਹੈ ਕਿ ਸਾਨੂੰ ਗੁਰੂ ਸਾਹਿਬ ਜੀ…

Read More

ਚੰਡੀਗੜ੍ਹ ਪ੍ਰਸ਼ਾਸਨ ਤੋਂ “ਹਿੰਦ ਦੀ ਚਾਦਰ-ਟੀਚਰਜ਼ ਹੋਮ” ਨਵੰਬਰ ਤੋਂ ਪਹਿਲਾਂ ਬਣਾਉਣ ਦੀ ਕੀਤੀ ਪੁਰਜ਼ੋਰ ਮੰਗ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਨੰਬਰਦਾਰਾ ਯੂਨੀਅਨ ਯੂ.ਟੀ. ਚੰਡੀਗੜ੍ਹ ਪ੍ਰਧਾਨ ਅਤੇ ਸਿੱਖ ਕਿਸਾਨ ਆਗੂ ਸ੍ਰ. ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸ਼ਾਸਤ ਪ੍ਰਦੇਸ, ਚੰਡੀਗੜ੍ਹ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬਹੁਤ ਵੱਡੇ ਪੱਧਰ ‘ਤੇ ਮਨਾਉਣ ਦਾ ਉਪਰਾਲਾ ਕੀਤਾ ਜਾਵੇ ਅਤੇ ਇਸ…

Read More

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ

ਚੰਡੀਗੜ੍ਹ 15 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸਨ, ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ, ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਅਤੇ ਸੂਬਾ ਸਕੱਤਰ…

Read More

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ…

Read More

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ…

Read More

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ

ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਗੰਭੀਰ ਮੁੱਦੇ ਪ੍ਰਤੀ ਕਾਂਗਰਸ ਆਗੂਆਂ ਦੀ ਸੰਵੇਦਨਹੀਣ ਪਹੁੰਚ ਲਈ ਕੀਤੀ ਨਿੰਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ…

Read More

ਮੁੱਲਾਂਪੁਰ ਅਖਾੜੇ ਦੇ ਪਹਿਲਵਾਨ ਜਸਪੂਰਨ ਨੇ ਫਿਰ ਜਿੱਤਿਆ ਮੈਡਲ

ਚੰਡੀਗੜ੍ਹ 14 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਂਵੀਰ ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਸਟਾਰ ਪਹਿਲਵਾਨ ਜਸਪੂਰਨ ਸਿੰਘ ਨੇ 8 ਤੋਂ 13 ਜੁਲਾਈ ਤੱਕ ਬਿਸ਼ਕੇਕ (ਕਿਰਗਿਸਤਾਨ) ਵਿੱਚ ਹੋਈ ਅੰਡਰ-15 ਅਤੇ ਅੰਡਰ-20 ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਪੋਡੀਅਮ ਵਿੱਚ ਜਗ੍ਹਾ ਬਣਾਈ। ਜਸਪੂਰਨ ਇਸ ਚੈਂਪੀਅਨਸ਼ਿਪ ਵਿੱਚ ਅੰਡਰ-20 ਉਮਰ ਵਰਗ ਵਿੱਚ ਫ੍ਰੀਸਟਾਈਲ ਦੇ 125 ਕਿਲੋਗ੍ਰਾਮ ਭਾਰ ਵਰਗ ਵਿੱਚ…

Read More

ਪੱਤਰਕਾਰ ਸਤਨਾਮ ਸਿਸਵਾਂ ਨੂੰ ਸਦਮਾ ਪਿਤਾ ਦਾ ਦੇਹਾਂਤ

ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਸਿਸਵਾਂ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਪਿਤਾ ਪਰਸ਼ੋਤਮ ਸਿੰਘ ਸਾਗੀ ਸੰਖੰਪ ਜਿਹੀ ਬਿਮਾਰੀ ਦੇ ਚਲਦਿਆਂ ਬੀਤੀ ਰਾਤ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਅੱਜ ਦੁਪਹਿਰ ਵੇਲੇ ਪਿੰਡ ਸਿਸਵਾਂ ਦੇ ਸ਼ਮਸ਼ਾਨਘਾਟ ਵਿਖੇ ਉਹਨਾਂ ਦਾ ਅੰਤਿਮ…

Read More