ਥਾਣਾ ਮੁਖੀ ਮਾਜਰੀ ਨੇ ਕੀਤੀ ਕਾਰੋਬਾਰੀਆ ਨਾਲ ਮੀਟਿੰਗ
ਚੰਡੀਗੜ੍ਹ 14 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸਪੀ ਮੋਹਿਤ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਐਸਐਚਓ ਪੁਲਿਸ ਥਾਣਾ ਮਾਜਰੀ ਵੱਲੋਂ ਪ੍ਰਾਪਰਟੀ ਡੀਲਰਾਂ ਤੇ ਜਿਊਲਰਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮਾਜਰੀ ਸਮੇਤ ਆਸ-ਪਾਸ ਇਲਾਕੇ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਇਸ ਮੀਟਿੰਗ ਵਿੱਚ ਹਾਜ਼ਰ ਸਨ। ਐਸਐਚਓ…