Breaking
www.sursaanjh.com > ਰਾਜ ਦਰਬਾਰ

ਦੇਸ਼ ਦੇ ਨੌਜਵਾਨਾਂ ਨੂੰ ਸਕਿੱਲ ਡਿਵਲਪਮੈਂਟ ਦੇ ਨਾਲ ਵੱਧ ਤੋਂ ਵੱਧ ਜੋੜਿਆ ਜਾਏਗਾ ਅਤੇ ਦੇਸ਼ ਦੀ ਬੇਰੁਜ਼ਗਾਰੀ ਨੂੰ ਖਤਮ ਕਰਾਂਗੇ – ਜੈਯੰਤ ਚੌਧਰੀ, ਮਨਜੀਤ ਮੋਹਾਲੀ

ਰਾਸ਼ਟਰੀ ਲੋਕ ਦਲ ਪਾਰਟੀ ਦੇ ਸਾਰੇ ਜਿਲ੍ਹਿਆਂ ਤੇ ਬਲਾਕਾਂ ਦੇ ਪ੍ਰਧਾਨ ਜਲਦ ਹੀ ਲਗਾਏ ਜਾਣਗੇ ਤੇ ਸੰਗਠਨ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਪ੍ਰਤੀ ਵਿਸ਼ਵਾਸ ਬਣ ਸਕੇ  ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਕੇਂਦਰੀ ਮੰਤਰੀ ਸ੍ਰੀ ਜੈਯੰਤ ਚੌਧਰੀ ਪ੍ਰਧਾਨ ਰਾਸ਼ਟਰੀ ਲੋਕ ਦਲ ਆਲ ਇੰਡੀਆ ਦਾ ਮੋਹਾਲੀ, ਸ਼ਹੀਦ ਭਗਤ ਸਿੰਘ ਏਅਰਪੋਰਟ…

Read Full News

ਪਹਿਲੀ ਸਤੰਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ‘ਚੋਂ ਗਾਰ ਕੱਢਣ ਦੀ ਕਾਰ ਸੇਵਾ ਸ਼ੁਰੂ – ਭਾਈ ਚਾਵਲਾ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 29 ਅਗਸਤ: ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਕਾਰ ਸੇਵਾ 1 ਸਤੰਬਰ ਨੂੰ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼…

Read Full News

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਡੈਂਗੂ ਦੇ ਲਾਰਵੇ ਦੀ ਜਾਂਚ

ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ, ਡਾ. ਏਨਾਮਿਕਾਸੋਨੀ ਜ਼ਿਲਾ ਐਪੀਡੀਮੋਲੋਜਿਸਟ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਜੰਯੈਤੀ ਮਾਜਰੀ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਡਾ. ਅਰੁਣ ਬਾਂਸਲ ਨੋਡਲ ਅਫ਼ਸਰ,…

Read Full News

ਹੜ੍ਹਾਂ ਨਾਲ ਸਤਾਏ ਲੋਕਾਂ ਦੀ ਬਾਂਹ ਫੜਨ ਸਮਾਜ ਸੇਵੀ : ਸਤਨਾਮ ਸ਼ੋਕਰ

ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਸਾਹਿਤਕਾਰ ਤੇ ਸਮਾਜ ਸੇਵੀ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ, ਨਿਊ ਚੰਡੀਗੜ੍ਹ ਵਾਲਿਆਂ ਨੇ ਇੱਕ ਬਿਆਨ ਜਾਰੀ ਕਰਦਿਆਂ ਵਿਦੇਸ਼ਾਂ ਅਤੇ ਦੇਸ਼ ਵਿੱਚ ਵਸਦੇ ਵੱਡੇ ਘਰਾਣਿਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਜ਼ਰੂਰ ਬਾਂਹ ਫੜੇ, ਕਿਉਂਕਿ ਹੜ੍ਹਾਂ ਕਾਰਨ…

Read Full News

ਸੜਕ ਮੁਰੰਮਤ ਦਾ ਬੋਰਡ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 29 ਅਗਸਤ: ਪਿੰਡਾਂ ਦੀਆ ਸੜਕਾਂ ਨਾਲੋਂ ਚਹੁੰ-ਮਾਰਗੀ ਸੜਕਾਂ ਦੀ ਵੀ ਇਸ ਵੇਲ਼ੇ ਖਸਤਾ ਹਾਲਤ ਹੋਣ ਕਾਰਨ ਲੋਕ ਰਾਤ-ਬਰਾਤੇ ਟਿੋਇਆਂ ਵਿੱਚ ਡਿੱਗ ਕੇ ਸੱਟਾਂ ਲੁਆ ਚੁੱਕੇ ਹਨ। ਪਿੰਡ ਬਜੀਦਪੁਰ ਦੇ ਦਵਿੰਦਰ ਸਿੰਘ ਪੁੱਤਰ ਕੇਹਰ ਸਿੰਘ 65 ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ 20 ਅਗਸਤ ਨੂੰ ਪੁਲਿਸ ਲਾਈਨ ਤੋਂ ਸ਼ਹੀਦ ਭਗਤ ਸਿੰਘ…

Read Full News

ਭਾਈ ਜਸਵੀਰ ਸਿੰਘ ਗੜ੍ਹੀ ਸੈਣੀਆਂ ਨਹੀ ਰਹੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਭਾਈ ਜਸਵੀਰ ਸਿੰਘ ਗੜ੍ਹੀ ਸੈਣੀਆਂ ਅੱਜ ਅਕਾਲ ਚਲਾਣ ਕਰ ਗਏ। ਉਹ ਅਪਣੇ ਪਤਨੀ ਜਸਵੀਰ ਕੌਰ, ਪੁੱਤਰ ਸੰਦੀਪ ਸਿੰਘ, ਮਨਜੀਤ ਸਿੰਘ, ਇੱਕ ਪੁੱਤਰੀ ਤੇ ਦੋਹਤੇ, ਪੋਤੀਆਂ, ਪੋਤਰੇ, ਰਿਸ਼ਤੇਦਾਰ ਪਿੰਡ ਵਾਸੀਆਂ ਨੂੰ ਪਿੱਛੇ ਛੱਡ ਗਏ। ਉਨਾਂ ਦਾ ਸੰਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਪਰਿਵਾਰ ਨਾਲ…

Read Full News

ਜਸਵੀਰ ਸਿੰਘ ਗੜ੍ਹੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ  ਜਾਵੇ

ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ…

Read Full News

ਨਾਢਾ ਦੇ ਕੁਸ਼ਤੀ ਦੰਗਲ ‘ਚ ਜੋਂਟੀ ਗੁੱਜਰ ਨੇ ਝੰਡੀ ਜਿੱਤੀ

ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ  ਸ਼ਿਵਾਲਿਕ ਦੀਆਂ ਪਹਾੜੀਆ `ਚ ਵਸਿਆ ਪਿੰਡ ਨਾਢਾ ਵਿਖੇ ਹਰ ਸਾਲ ਦੀ ਤਰ੍ਹਾਂ ਗੁੱਗਾ ਮੈੜੀ ਦੇ ਮੇਲੇ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਕੁਸ਼ਤੀ ਦੰਗਲ ਵਿੱਚ ਪੰਜਾਬ ਦੇ ਨਾਮੀ ਅਖਾੜਿਆਂ ਦੇ ਪਹਿਲਵਾਨਾਂ ਨੇ ਆਪਣੇ ਜੌਹਰ ਵਿਖਾਏ। 1 ਲੱਖ 71 ਹਜ਼ਾਰ ਰੁਪਏ ਦੀ ਇਨਾਮੀ…

Read Full News

ਰੋਟਰੀਐਕਟ ਕਲੱਬ ਵੱਲੋਂ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ – ਬੇਲਾ ਫਾਰਮੇਸੀ ਕਾਲਜ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 28 ਅਗਸਤ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਦੇ ਰੋਟਰੀਐਕਟ ਕਲੱਬ, ਰੋਟਰੀ ਕਲੱਬ ਰੋਪੜ ਸੈਂਟਰਲ ਦੇ ਨਾਲ ਮਹਾਰਾਣੀ ਸਤਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਅਤੇ ਕਿਡਜ਼ੀ ਸਕੂਲ (ਬੇਲਾ) ਦੇ ਵਿਦਿਆਰਥੀਆਂ ਲਈ ਫ੍ਰੀਅ ਡੈਂਟਲ ਚੈਕਅੱਪ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਸ਼ੁਰੂਆਤ ਡਾ….

Read Full News

ਹਲਕਾ ਖਰੜ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਰਵਿੰਦਰ ਸਿੰਘ ਖੇੜਾ ਨੂੰ ਕੀਤਾ ਸਨਮਾਨਿਤ 

ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਤੋਂ ਸੀਨੀਅਰ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਨੂੰ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵੱਲੋਂ ਯੂਥ ਵਿੰਗ ਦੇ ਕੌਮੀ ਜਥੇਬੰਦਕ ਢਾਂਚੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਹਲਕਾ ਖਰੜ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਰਵਿੰਦਰ…

Read Full News